Flash News
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-

ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਵੈਬ ਕੈਮਰਿਆਂ ਰਾਹੀਂ ਜਿਲ੍ਹਾ ਪ੍ਰਸ਼ਾਸਨ ਰੱਖੇਗਾ ਤਿੱਖੀ ਨਜ਼ਰ

ਸਾਰੇ ਬੂਥਾਂ ਤੋਂ ਸਿੱਧਾ ਪ੍ਰਸਾਰਣ ਵੇਖਣ ਲਈ ਜਿਲ੍ਹਾ ਪੱਧਰ ਦਾ ਵੈਬ ਕਾਸਟਿੰਗ ਕੰਟਰੋਲ ਰੂਮ ਸਥਾਪਿਤ -ਮੁੱਖ ਚੋਣ ਕਮਿਸ਼ਨਰ ਵੱਲੋਂ ਅੰਮਿ੍ਰਤਸਰ…

ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੋਟਾਂ ਵਾਲੇ ਦਿਨ 01 ਜੂਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ ਡਰਾਈ ਡੇਅ ਘੋਸ਼ਿਤ

ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਵੇਚਣ ਅਤੇ ਸ਼ਰਾਬ ਨੂੰ ਸਟੋਰ ਕਰਨ ਉੱਤੇ ਲਗਾਈ ਮੁਕੰਮਲ ਪਾਬੰਦੀ ਬਾਹਰੋਂ ਆਏ ਸਿਆਸੀ ਵਰਕਰਾਂ ਨੂੰ…

ਅਨਿਲ ਜੋਸ਼ੀ ਦੇ ਹੱਕ ‘ਚ ਕਸਬਾ ਮਜੀਠਾ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵਿਸ਼ਾਲ ਰੋਡ ਸ਼ੋਅ-

ਮਜੀਠਾ, 29 ਮਈ- (ਡਾ. ਮਨਜੀਤ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ…

ਹਰਭਜਨ ਸਿੰਘ ਈ ਟੀ ਓ ਵੱਲੋਂ ਲਾਲਜੀਤ ਸਿੰਘ ਭੁੱਲਰ ਦੇ ਹੱਕ ‘ਚ ਜੰਡਿਆਲਾ ਗੁਰੂ ਵਿਖੇ ਚੋਣ ਰੈਲੀ

ਜੰਡਿਆਲਾ ਗੁਰੂ, 28 ਮਈ-(ਸਿਕੰਦਰ ਮਾਨ)- ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਆਮ…

ਜਨਰਲ ਅਬਜ਼ਰਵਰ, ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਪ੍ਰੋਸੈੱਸ ਮੁਕੰਮਲ

ਖ਼ਰਾਬ ਵੋਟਿੰਗ ਮਸ਼ੀਨਾਂ ਦੀ ਥਾਂ ਨਵੀਆਂ ਵੋਟਿੰਗ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗੁਰਦਾਸਪੁਰ, 28 ਮਈ – ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ…

ਸੀਨੀਅਰ ਸਿਟੀਜਨ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 27 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ…

ਕਿਸਾਨ ਆਗੂਆਂ ਨੇ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਪਹੁੰਚ ਕੇ ਜਖਮੀ ਕਿਸਾਨਾਂ ਦਾ ਪੁੱਛਿਆ ਹਾਲਚਾਲ-

ਬੀਤੇ ਦਿਨੀਂ ਸ਼ੰਭੂ ਮੋਰਚੇ ਤੋਂ ਪਰਤਦੇ ਸਮੇਂ ਵਾਪਰਿਆ ਸੀ ਹਾਦਸਾ- ਅੰਮ੍ਰਿਤਸਰ,  26 ਮਈ- ( ਡਾ. ਮਨਜੀਤ  ਸਿੰਘ, ਸਿਕੰਦਰ ਮਾਨ)- ਕਿਸਾਨ…

ਸਹਾਇਕ ਰਿਟਰਨਿੰਗ ਅਧਿਕਾਰੀ ਨੇ ਚੋਣ ਰਿਹਰਸਲ ਵਿੱਚ ਸ਼ਾਮਿਲ ਨਾ ਹੋਣ ਵਾਲੇ 64 ਕਰਮਚਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ

ਅੰਮ੍ਰਿਤਸਰ, 26 ਮਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਸਹਾਇਕ ਚੋਣ ਅਧਿਕਾਰੀ ਜੰਡਿਆਲਾ ਗੁਰੂ ਸ੍ਰੀਮਤੀ ਗੁਰਸਿਮਰਨ ਕੌਰ ਨੇ ਖਡੂਰ ਸਾਹਿਬ ਲੋਕ ਸਭਾ…