Flash News
ਅਟਾਰੀ-ਵਾਹਗਾ ਸਰਹੱਦ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਅਮਨ ਪਸੰਦ ਜਥੇਬੰਦੀਆਂ ਵਲੋਂ ਬੁਲਾਈ ਜਾਵੇਗੀ ਵਿਸ਼ੇਸ਼ ਕਨਵੈਨਸ਼ਨ- ਮਾਣਕ,ਯਾਦਵ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-

ਮਨੋਹਰ ਵਾਟਿਕਾ ਪਬਲਿਕ ਸੀਨੀ: ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਕਰਵਾਇਆ ਗਿਆ ਸਲਾਨਾ ਇਨਾਮ ਵੰਡ ਸਮਾਰੋਹ (ਆਰੰਗਮ)-

ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਹੋਏ ਮੁੱਖ ਮਹਿਮਾਨ ਵਜੋੰ ਸ਼ਾਮਲ- ਜੰਡਿਆਲਾ ਗੁਰੂ, 16 ਦਸੰਬਰ (ਸਿਕੰਦਰ ਮਾਨ) – ਮਨੋਹਰ ਵਾਟਿਕਾ…

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਕੈਬਨਿਟ ਮੰਤਰੀ ਹਰਭਜਨ ਸਿੰਘ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ…

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਜੰਡਿਆਲਾ ਗੁਰੂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦਾ ਫ਼ੂਕਿਆ ਪੁਤਲਾ-

ਜੰਡਿਆਲਾ ਗੁਰੂ, 13 ਦਸੰਬਰ-( ਸਿਕੰਦਰ ਮਾਨ)- BKU ਏਕਤਾ ਸਿੱਧੂਪੁਰ ਵੱਲੋਂ ਜਿਲ੍ਹਾ ਆਗੂ ਪਲਵਿੰਦਰ ਸਿੰਘ ਮਾਹਲ, ਬਲਾਕ ਜੰਡਿਆਲਾ ਗੁਰੂ ਪ੍ਰਧਾਨ ਦਲਜੀਤ…

ਯੁਵਕ ਸੇਵਾਵਾਂ ਵਿਭਾਗ ਅਮ੍ਰਿਤਸਰ ਵੱਲੋਂ ਹਰਸ਼ਾ ਛੀਨਾ ਵਿਚਲਾ ਕਿਲਾ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ ਕੀਤਾ ਆਯੋਜਿਤ

ਨਸ਼ਾ ਰੋਕਣ ਲਈ ਸਮੂਹਿਕ ਯਤਨ ਜ਼ਰੂਰੀ -ਪ੍ਰੀਤ ਕੋਹਲੀ ਅੰਮ੍ਰਿਤਸਰ , 12 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ…

ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ‘ਤੇ ਤਿੱਬੜੀ ਮਿਲਟਰੀ ਸਟੇਸ਼ਨ ਦੇ ਨਾਲ ਲੱਗਦੇ ਪਿੰਡਾਂ ਵਿੱਚ ‘ਕਲੀਨ ਐਂਡ ਗਰੀਨ’ ਮੁਹਿੰਮ ਦਾ ਅਗਾਜ਼

ਬ੍ਰਿਗੇਡੀਅਰ ਵਿਕਰਮਜੀਤ ਸਿੰਘ ਕੋਛੜ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਤੋਂ ‘ਕਲੀਨ ਐਂਡ ਗਰੀਨ’ ਮੁਹਿੰਮ…

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਨਵਾਂਸ਼ਹਿਰ ਵਿਖੇ ਬਿਜਲੀ ਘਰ ਅਤੇ ਸਕੂਲ ਇਮਾਰਤ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 10 ਦਸੰਬਰ- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ…

ਡਾ. ਕਰਮਜੀਤ ਸਿੰਘ ਅਗਲੇ ਤਿੰਨ ਸਾਲਾਂ ਲਈ ਗੁਰੂ ਨਾਨਕ ਦੇਵ ਯਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨਿਯੁਕਤ-

ਡਾ. ਕਰਮਜੀਤ ਸਿੰਘ ਅਗਲੇ ਤਿੰਨ ਸਾਲਾਂ ਲਈ ਗੁਰੂ ਨਾਨਕ ਦੇਵ ਯਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨਿਯੁਕਤ- #nasihattoday #punjab #PunjabNews #gnduamritsar…

ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਕਰਵਾਇਆ ਗਿਆ ਜ਼ਿਲਾ ਪੱਧਰੀ ਸਮਾਗਮ

ਤਰਨ ਤਾਰਨ 09 ਦਸੰਬਰ- ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਤਰਨਤਾਰਨ ਗਗਨਦੀਪ…

ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਬਾਬਾ ਹੁੰਦਾਲ ਜੀ ਵਿਖੇ ਕਰਵਾਇਆ ਗਿਆ ਮਹਾਨ ਕੀਰਤਨ ਦਰਬਾਰ

ਜੰਡਿਆਲਾ ਗੁਰੂ, 8 ਦਿਸੰਬਰ (ਸਿਕੰਦਰ ਮਾਨ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਅਦੁੱਤੀ…