Flash News
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮਨਾਇਆ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ –

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਸੰਗਤਾਂ ਨੂੰ ਦਿੱਤੀ ਵਧਾਈ- ਜੰਡਿਆਲਾ ਗੁਰੂ, 12 ਮਈ-(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ…

ਸ਼ੋਸਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਜ਼ਿਲਾ ਮੈਜਿਸਟ੍ਰੇਟ

ਅੰਮ੍ਰਿਤਸਰ 10 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਜਿਲਾ ਮਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖੋ ਵੱਖ ਪਲੇਟਫਾਰਮ ਅਤੇ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਡਰੋਨ ਚਲਾਉਣ ਉੱਤੇ ਲਾਈ ਪਾਬੰਦੀ

ਅੰਮ੍ਰਿਤਸਰ, 10 ਮਈ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮਨੁੱਖ ਰਹਿਤ…

ਅੰਮ੍ਰਿਤਸਰ ਜ਼ਿਲ੍ਹੇ ਦੇ ਸਿੱਖਿਆ ਅਦਾਰਿਆਂ ਵਿੱਚ ਕੱਲ੍ਹ ਨੂੰ ਵੀ ਰਹੇਗੀ ਛੁੱਟੀ – ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ ਤੇਲ, ਰਾਸ਼ਨ, ਰਸੋਈ ਗੈਸ ਦੀ ਨਹੀਂ ਹੈ ਕੋਈ ਘਾਟ ਸੋਸ਼ਲ ਮੀਡੀਆ ਜ਼ਰੀਏ ਮਿਲ ਰਹੀਆਂ ਫਾਲਤੂ ਸਲਾਹਾਂ ਉੱਤੇ ਗੌਰ…

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੱਲ ਹੋਵੇਗੀ ਮੌਕ ਡਰਿਲ, ਕੱਲ ਸ਼ਾਮ 4.00 ਵਜੇ ਵੱਜਣਗੇ ਸਾਇਰਨ ਅਤੇ ਰਾਤ 10.30 ਵਜੇ ਹੋਵੇਗਾ ਬਲੈਕ ਆਊਟ- ਡਿਪਟੀ ਕਮਿਸ਼ਨਰ

ਕਿਹਾ, ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ ਅੰਮ੍ਰਿਤਸਰ, 6 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ…

ਟਰਾਂਸਫਾਰਮਰ ਦੀ ਸਮੱਸਿਆ ਦਾ ਹੱਲ ਕਰਨ ਤੇ ਲੋਕਾਂ ਨੇ ਕੀਤਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਦਾ ਧੰਨਵਾਦ-

ਜੰਡਿਆਲਾ ਗੁਰੂ, 05 ਮਈ (ਸਿਕੰਦਰ ਮਾਨ) — ਅੱਜ ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਬਿਜਲੀ ਦੀ ਘੱਟ ਵੋਲਟੇਜ ਦੀ ਸਮੱਸਿਆ…