Flash News
ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫਸਰ
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-

“ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਪਿੰਡ ਢੀਮਾਂਵਾਲੀ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਕੋਟਕਪੂਰਾ 15 ਜਨਵਰੀ — ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 16 ਜਨਵਰੀ, ਦਿਨ…

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਧਾਰੀਵਾਲ ਵਿਖੇ ਸਬਜ਼ੀ ਮੰਡੀ ਦੇ 1.9 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਟੀਲ ਕਵਰ ਸ਼ੈੱਡ ਦਾ ਉਦਘਾਟਨ

ਸਬਜ਼ੀ ਮੰਡੀ ਵਿੱਚ ਸ਼ੈੱਡ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ – ਜਗਰੂਪ ਸਿੰਘ ਸੇਖਵਾਂ ਪੰਜਾਬ ਸਰਕਾਰ ਧਾਰੀਵਾਲ ਸ਼ਹਿਰ…

16 ਜਨਵਰੀ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣਗੇ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ 16 ਜਨਵਰੀ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਪਿੰਡ ਚੱਕ ਅਰਾਈਆਂ ਵਿਖੇ 5…

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਲਈ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਰਵਾਨਾ

  ਸ੍ਰੀ ਮੁਕਤਸਰ ਸਾਹਿਬ, 15 ਜਨਵਰੀ– ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਲਈ…

ਮਾਘੀ ਦੇ ਦਿਹਾੜੇ ਤੇ ਗੁਰਦੁਆਰਾ ਬਾਬਾ ਹੁੰਦਾਲ ਸਾਹਿਬ ਜੀ ਵਿਖੇ ਨਤਮਸਤਕ ਹੋਏ ਹਰਭਜਨ ਸਿੰਘ ਈ.ਟੀ.ੳ—

ਜੰਡਿਆਲਾ ਗੁਰੂ, 14 ਜਨਵਰੀ– ਅੱਜ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਬਾਬਾ ਹੁੰਦਾਲ ਸਾਹਿਬ ਜੀ , ਜੰਡਿਆਲਾ ਗੁਰੂ ਵਿਖੇ ਸ.…

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਆਪੇ ਗੁਰ ਚੇਲਾ” ਨਗਰ ਕੀਰਤਨ ਪਹੁੰਚਿਆ ਸ੍ਰੀ ਮੁਕਤਸਰ ਸਾਹਿਬ —

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਆਪੇ ਗੁਰ ਚੇਲਾ” ਨਗਰ ਕੀਰਤਨ ਪਹੁੰਚਿਆ ਸ੍ਰੀ ਮੁਕਤਸਰ ਸਾਹਿਬ —

ਸ਼੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਨਤਮਸਤਕ ਹੋਣ ਲਈ ਪਹੁੰਚੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ– ਸ਼੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਤੇ ਪੰਜਾਬ ਵਿਧਾਨ ਸਭਾ ਦੇ…