ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼-ਪੁਲਿਸ ਥਾਣਾ ਜੰਡਿਆਲਾ ਗੁਰੂ ਵੱਲੋੰ ਇਕ ਗ੍ਰਿਫਤਾਰ-
ਜੰਡਿਆਲਾ ਗੁਰੂ, 24 ਜੁਲਾਈ (ਸਿਕੰਦਰ ਮਾਨ)- ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਕਾਰਵਾਈ ਕਰਦਿਆਂ ਜੰਡਿਆਲਾ ਗੁਰੂ ਪੁਲਿਸ…
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਸੁਖਬੀਰ ਸਿੰਘ ਬਾਦਲ ਨੇ ਸਪਸ਼ਟੀਕਰਨ-
ਅੰਮ੍ਰਿਤਸਰ, 24 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ) ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ…
ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ – ਵਿੱਤ ਮੰਤਰੀ ਪੰਜਾਬ
ਬੂਟੇ ਲਗਾ ਕੇ ਹੀ ਮਨੁੱਖਤਾ ਨੂੰ ਬਚਾਇਆ ਜਾ ਸਕਦਾ ਹੈ- ਹਰਭਜਨ ਸਿੰਘ ਈ.ਟੀ.ੳ ਅੰਮ੍ਰਿਤਸਰ, 24 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਧਰਤੀ…
ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼
ਕਮਿਸ਼ਨ ਅੱਗੇ ਰੱਖੀਆਂ ਮੰਗਾਂ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ…
ਜੰਡਿਆਲਾ ਗੁਰੂ ਵਿਖੇ ਚੋਰਾਂ ਵੱਲੋੰ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਤੇ ਸਾਮਨ ਚੋਰੀ
ਜੰਡਿਆਲਾ ਗੁਰੂ ‘ਚ ਚੋਰਾਂ ਦੇ ਹੌਂਸਲੇ ਬੁਲੰਦ – ਜੰਡਿਆਲਾ ਗੁਰੂ , 22 ਜੁਲਾਈ- ਜੰਡਿਆਲਾ ਗੁਰੂ ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ…
ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ – ਐੱਸ.ਐੱਸ.ਪੀ. ਗੁਰਦਾਸਪੁਰ
ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਨਿਸ਼ਚੇ’ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਕ੍ਰਿਕਟ ਮੈਚ ਕਰਵਾਇਆ ਗਿਆ…
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਵਾਤਾਵਰਣ ਸੰਭਾਲ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
ਲੁਧਿਆਣਾ, 20 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਵੱਲੋਂ ਸ੍ਰੀ…
ਮਰਹੂਮ ਸੰਜੀਵ ਜੈਨ (ਰਾਜੂ) ਨਮਿਤ ਰਸਮ ਕਿਰਿਆ –
ਮਰਹੂਮ ਸੰਜੀਵ ਜੈਨ (ਰਾਜੂ) ਦਾ ਅੰਤਿਮ ਸੰਸਕਾਰ- ਜੰਡਿਆਲਾ ਗੁਰੂ 20 ਜੁਲਾਈ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਜੈਨ ਸਮਾਜ ਵਿੱਚ ਅਚਾਨਕ ਉਸ ਵੇਲੇ…
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਹਲਕੇ ਦੇ 31 ਸਕੂਲਾਂ ਨੂੰ ਵੰਡੀ 30 ਲੱਖ ਰੁਪਏ ਦੀ ਰਾਸ਼ੀ
ਪਿੰਡ ਦੇ ਹਰੇਕ ਸਕੂਲ ਵਿੱਚ ਮੁਹਈਆ ਕਰਵਾਇਆ ਜਾਵੇਗਾ ਪੀਣ ਵਾਲਾ ਸਾਫ ਪਾਣੀ -ਧਾਲੀਵਾਲ ਅੰਮ੍ਰਿਤਸਰ, 19 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…
