Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

13 ਫਰਵਰੀ ਦੇ ਦਿੱਲੀ ਅੰਦੋਲਨ ਦੀ ਤਿਆਰੀ ਦੇ ਚਲਦੇ 18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਦੇ ਫ਼ੋਰਮ ਦੀ ਦਿੱਲੀ ਵਿਖੇ ਮਹੱਤਵਪੂਰਨ ਮੀਟਿੰਗ —

ਵੱਖ ਵੱਖ ਰਾਜਾਂ ਤੋਂ 76 ਜਥੇਬੰਦੀਆਂ ਦੀ ਹੋਈ ਸ਼ਮੂਲੀਅਤ ਚੰਡੀਗੜ੍ਹ,  21 ਜਨਵਰੀ — 18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਅਤੇ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਤਾਲਮੇਲ ਕੇਂਦਰ ਅਤੇ ਗੈਰ ਰਾਜਨੀਤਕ ਮੋਰਚੇ ਵੱਲੋ 13 ਫ਼ਰਵਰੀ ਦਿੱਲੀ ਕੂਚ ਵਾਸਤੇ ਪੂਰੇ ਦੇਸ਼ ਵਿੱਚ ਕੀਤੀ ਜਾ ਰਹੀ ਲਾਮਬੰਦੀ —-

13 ਫ਼ਰਵਰੀ ਨੂੰ ਦਿੱਲੀ ਦੀਆਂ ਸੜਕਾਂ ਤੇ ਇਕ ਵਾਰ ਫਿਰ ਗੂੰਜਣਗੇ ਕਿਸਾਨਾਂ ਮਜ਼ਦੂਰਾਂ ਦੇ ਟਰੈਕਟਰ —-ਸਭਰਾ ਜਲੰਧਰ,  21 ਜਨਵਰੀ —…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ਰਧਾਲੂਆਂ ਵਲੋਂ ਸ਼ਲਾਘਾ ਬਟਾਲਾ, 21 ਜਨਵਰੀ — ‘ਮੁੱਖ ਮੰਤਰੀ…

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਸਮੂਹ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਆਯੋਜਿਤ

ਉਪ ਮੰਡਲ ਮੈਜਿਸਟਰੇਟ ਨੇ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ ਕੱਲ੍ਹ 21 ਜਨਵਰੀ ਨੂੰ…

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੁਨਾਮ ਹਲਕੇ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਗੁਣਵੱਤਾ ਦਾ ਵੀ ਰੱਖਿਆ ਜਾਵੇ ਖਾਸ ਖਿਆਲ– ਕੈਬਨਿਟ ਮੰਤਰੀ ਅਮਨ ਅਰੋੜਾ…

26 ਜਨਵਰੀ ਨੂੰ ਰਵਨੀਤ ਸਿੰਘ ਡਿਬਡਿਬਾ, ਲਖੀਮਪੁਰ ਖੀਰੀ ਅਤੇ ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਮੋਮਬੱਤੀ ਮਾਰਚ ਕਰਕੇ ਕਰਾਂਗੇ ਯਾਦ — ਸੁਖਵਿੰਦਰ ਸਿੰਘ ਸਭਰਾ

ਤਰਨਤਾਰਨ, 20 ਜਨਵਰੀ -( ਡਾ. ਦਵਿੰਦਰ ਸਿੰਘ, ਅਮਰਪਾਲ ਸਿੰਘ ਬੱਬੂ)- ਦਿੱਲੀ ਅੰਦੋਲਨ ਦੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਕੇਂਦਰ ਸਰਕਾਰ…