Flash News
ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫਸਰ
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-

ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 3 ਫਰਵਰੀ (ਡਾ. ਮਨਜੀਤ ਸਿੰਘ) –…

ਮੁੱਖ ਮੰਤਰੀ ਸਿਹਤ ਯੋਜਨਾਂ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲਗਾਏ ਗਏ 57 ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ

ਜ਼ਿਲ੍ਹੇ ਵਿੱਚ ਚੱਲ ਰਹੇ 41 ਸੁਵਿਧਾ ਕੇਂਦਰਾਂ ਅਤੇ 486 ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਬਣਾਏ ਜਾ ਰਹੇ ਹਨ ਮੁੱਖ ਮੰਤਰੀ…

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਡੀ.ਐਸ.ਪੀ ਜੰਡਿਆਲਾ ਗੁਰੂ ਨੂੰ ਇਲਾਕੇ ਨਾਲ ਸੰਬੰਧਿਤ ਮਸਲਿਆਂ ਬਾਰੇ ਦਿੱਤਾ ਗਿਆ ਮੰਗ ਪੱਤਰ-

ਜੰਡਿਆਲਾ ਗੁਰੂ, 2 ਫਰਵਰੀ- ਜੰਡਿਆਲਾ ਗੁਰੂ ਸ਼ਹਿਰ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਪੁਲਿਸ ਨਾਲ ਸੰਬੰਧਿਤ ਚਿਰਾਂ ਤੋਂ ਲਟਕ ਰਹੇ ਮਸਲਿਆਂ…

ਜਿਲੇ ਵਿੱਚ ਚੱਲ ਰਹੇ 41 ਸੁਵਿਧਾ ਕੇਂਦਰਾਂ ਵਿਖੇ ਵੀ ਬਣਾਏ ਜਾਣਗੇ ਸਿਹਤ ਬੀਮਾ ਯੋਜਨਾ ਕਾਰਡ–ਡਿਪਟੀ ਕਮਿਸ਼ਨਰ

ਸਿਹਤ ਬੀਮਾ ਯੋਜਨਾ ਕਾਰਡ ਦੇ ਚਲ ਰਹੇ ਕੰਮ ਕਾਜ ਦੀ ਕੀਤੀ ਸਮੀਖਿਆ ਅੰਮ੍ਰਿਤਸਰ 31 ਜਨਵਰੀ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ…

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆ ਨੂੰ ਜਿਲ੍ਹਾ ਪ੍ਰਸਾਸ਼ਨ ਨੇ ਜਲਿਆਂਵਾਲਾ ਬਾਗ ਵਿਖੇ ਦਿੱਤੀ ਸ਼ਰਧਾਂਜਲੀ-

ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ ਸ਼ਹੀਦ ਦੇਸ਼ ਦਾ ਅਨਮੁੱਲਾ ਸਰਮਾਇਆ -ਡਿਪਟੀ ਕਮਿਸ਼ਨਰ ਅੰਮ੍ਰਿਤਸਰ,…

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਕੀਤਾ ਨਿਰੀਖਣ-

ਅੰਮ੍ਰਿਤਸਰ, 29 ਜਨਵਰੀ-(ਡਾ. ਮਨਜੀਤ ਸਿੰਘ)- ਸ਼੍ਰੀਮਤੀ ਜਤਿੰਦਰ ਕੌਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਨੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ,…

ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਪ੍ਰਧਾਨ ਆਰ.ਐਨ.ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ-

ਪੰਜਾਬ ਪ੍ਰੈੱਸ ਕਲੱਬ ਪ੍ਰਤੀ ਉਨ੍ਹਾਂ ਦਾ ਸਮਰਪਣ ਤੇ ਪੱਤਰਕਾਰਤਾ ਅੱਜ ਵੀ ਪ੍ਰੇਰਣਾ ਸਰੋਤ- ਪ੍ਰਧਾਨ ਜਸਪ੍ਰੀਤ ਸੈਣੀ ਜਲੰਧਰ, 25 ਜਨਵਰੀ-( ਨਸੀਹਤ…

ਕੈਬਨਿਟ ਮੰਤਰੀ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ 2 ਕਰੋੜ 65 ਲੱਖ ਰੁਪਏ ਦੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ-

ਕਿਹਾ ਕਿ – ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਵਿੱਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ ਅੰਮ੍ਰਿਤਸਰ 25 ਜਨਵਰੀ-(ਡਾ. ਮਨਜੀਤ ਸਿੰਘ)-…

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਜੋਨ ਟਾਂਗਰਾ ਅਧੀਨ ਪਿੰਡ ਥੋਥੀਆ ਵਿਖੇ ਇਕਾਈ ਦਾ ਗਠਨ-

ਟਾਗਰਾ(ਅੰਮ੍ਰਿਤਸਰ), 23 ਜਨਵਰੀ-(ਡਾ. ਮਨਜੀਤ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਟਾਂਗਰਾ ਵੱਲੋਂ ਪਿੰਡ ਥੋਥੀਆਂ ਵਿਖੇ ਨਵੀਂ ਕਮੇਟੀ ਦਾ…