Flash News
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ  1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ-

ਚੰਡੀਗੜ੍ਹ, 23 ਫਰਵਰੀ- ਪੰਜਾਬ ਸਰਕਾਰ ਵਲੋਂ ਖਨੌਰੀ ਸਰਹੱਦ ’ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ  1…

ਜੰਡਿਆਲਾ ਗੁਰੂ ਪੁਲਿਸ ਵੱਲੋਂ ਲੜਕੇ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ‘ਚ 6 ਨਾਮਜ਼ਦ – 2 ਗ੍ਰਿਫਤਾਰ

ਜੰਡਿਆਲਾ ਗੁਰੂ, 23 ਫਰਵਰੀ (ਸਿਕੰਦਰ ਮਾਨ)- ਜੰਡਿਆਲਾ ਗੁਰੂ ਪੁਲਿਸ ਨੇ ਬੀਤੇ ਦਿਨੀਂ ਇਕ ਕੱਪੜੇ ਦੀ ਦੁਕਾਨ ’ਤੇ ਕੰਮ ਕਰਦੇ ਇਕ…

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ

ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ…

ਚੜ੍ਹਦੀਕਲਾ ਸਪੋਰਟਸ ਕਲੱਬ ਜੰਡਿਆਲਾ ਗੁਰੂ ਵੱਲੋਂ ਅੱਠਵੇਂ ਸਲਾਨਾ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼-

ਜੰਡਿਆਲਾ ਗੁਰੂ, 22 ਫਰਵਰੀ-(ਸਿਕੰਦਰ ਮਾਨ)- ਚੜ੍ਹਦੀਕਲਾ ਸਪੋਰਟਸ ਕਲੱਬ ਜੰਡਿਆਲਾ ਗੁਰੂ ਵੱਲੋਂ ਅੱਜ ਅੱਠਵੇਂ ਸਲਾਨਾ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ।…

ਖਨੌਰੀ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਪ੍ਰਤੀਕਰਮ

ਅੰਮ੍ਰਿਤਸਰ, 22 ਫ਼ਰਵਰੀ-(ਡਾ. ਮਨਜੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਨੂੰ ਮੁਕੇਰੀਆਂ ’ਚ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਅਧਿਕਾਰੀਆਂ ਤੇ ਵਪਾਰੀ ਮੰਡਲ ਦੇ ਅਹੁੱਦੇਦਾਰਾਂ ਨਾਲ ਕੀਤੀ ਮੀਟਿੰਗ – ਹੁਸ਼ਿਆਰਪੁਰ, 22 ਫਰਵਰੀ – ਡਿਪਟੀ…