Flash News
ਪੋਸ਼ਣ ਦੀ ਪੜ੍ਹਾਈ ਦੀ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ-
ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ-
ਬਾਬਾ ਨਿਹਾਲ ਦਾਸ ਜੀ ਦੀ ਯਾਦ ‘ਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ, ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ੳ ਨੇ ਭਰੀ ਹਾਜ਼ਰੀ-
ਲੋਕ ਪੱਖੀ ਮਾਨ ਸਰਕਾਰ ਨੂੰ ਅਗਲੀਆਂ ਚੋਣਾਂ ‘ਚ ਰੀਪੀਟ ਕਰਨ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ – ਕੁਲਦੀਪ ਸਿੰਘ ਧਾਲੀਵਾਲ
ਹੜ੍ਹ ਪੀੜ੍ਹਤ ਵਿਧਵਾਵਾਂ ਅਤੇ ਅਪਾਹਿਜਾਂ ਦਾ ਮੁੜ ਵਸੇਬਾ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ – ਵਧੀਕ ਡਿਪਟੀ ਕਮਿਸ਼ਨਰ
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-

ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਅਜੇ ਵੀ ਸੰਭਾਲ ਰਹੇ ਨੇ ਗਾਇਕ ਪੰਮੀ ਬਾਈ ਤੇ ਗਾਇਕਾਂ ਗਲੋਰੀ ਬਾਵਾ –

ਅੰਮ੍ਰਿਤਸਰ, 29 ਫਰਵਰੀ-( ਸਵਿੰਦਰ ਸਿੰਘ )-ਕਹਿੰਦੇ ਨੇ ਕੇ ਆਪਣਾਂ ਪਿਛੋਕੜ ਕਿਸੇ ਨੂੰ ਨਹੀਂ ਭੁਲਣਾ ਚਾਹੀਦਾ ਭਾਵੇ ਆਪਣਾਂ ਸੱਭਿਆਚਾਰ ਕਿਉਂ ਨਾ…

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀਆਂ ਸੰਗਤਾਂ ਲਈ ਵੱਡਾ ਤੋਹਫਾ, ਹਵਾਈ ਸੇਵਾ ਹੋਵੇਗੀ ਜਲਦ ਸ਼ੁਰੂ – ਡਾ. ਵਿਜੇ ਸਤਬੀਰ ਸਿੰਘ

ਜੰਡਿਆਲਾ ਗੁਰੂ, 28 ਫਰਵਰੀ-(ਸ਼ਿੰਦਾ ਲਾਹੌਰੀਆ)-ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਦੇ ਚੇਅਰਮੈਨ ਡਾ. ਵਿਜੇ ਸਤਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਖੁਸ਼ੀ ਜਾਹਿਰ ਕੀਤੀ…

ਟਰੈਫਿਕ ਪੁਲਿਸ ਵੱਲੋਂ ਰਤਨ ਸਿੰਘ ਚੌਂਕ ਤੋਂ ਫਤਿਹਗੜ੍ਹ ਚੂੜੀਆਂ ਰੋਡ ਏਰੀਆ ਵਿੱਚ ਸੜਕਾਂ ਤੇ ਕੀਤੇ ਨਜਾਇਜ਼ ਕਬਜ਼ਿਆਂ ਖਿਲਾਫ ਚਲਾਈ ਸਪੈਸ਼ਲ ਮਹਿਮ

ਅੰਮ੍ਰਿਤਸਰ, 28 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਸ੍ਰੀ ਹਰਪਾਲ ਸਿੰਘ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ…

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ – ਸੁਭਾਸ਼ ਚੰਦਰ

ਗੁਰਦਾਸਪੁਰ, 28 ਫਰਵਰੀ – ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ…