Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਐਡੋਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ

ਸੁਲਤਾਨਪੁਰ ਲੋਧੀ ਗੁਰੂ ਘਰ ’ਤੇ ਪੁਲਿਸ ਹਮਲੇ, ਡਿਬਰੂਗੜ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ…

ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਲੜਕੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣਾ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 2 ਮਾਰਚ- ( ਡਾ. ਮਨਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਘੇ ਸਿੱਖ…

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਗਾਮੀ ਚੋਣਾਂ ਸਮੇਤ ਵੱਖ ਵੱਖ ਮੁੱਦਿਆਂ ‘ਤੇ ਮੀਟਿੰਗ ਦੌਰਾਨ ਵਿਚਾਰ ਚਰਚਾ –

ਆਗੂਆ ਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਵਚਨਬੱਧਤਾ ਦੁਹਰਾਈ – ਚੰਡੀਗੜ੍ਹ,  1 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ…

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਸੱਖੋਵਾਲ ਵਿਖੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਕਿਹਾ-ਖਿਡਾਰੀਆਂ ਨੂੰ ਖੇਡਣ ਲਈ ਸੁਖਾਵਾਂ ਮਾਹੋਲ ਮੁਹੱਈਆ ਕਰਵਾਇਆ ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 1 ਮਾਰਚ – ਸ੍ਰੀ ਹਰਗੋਬਿੰਦਪੁਰ ਸਾਹਿਬ ਦੇ…