Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਅੰਮ੍ਰਿਤਸਰ ਵਿਖੇ ਹੋ ਰਹੀ ਬਾਰਿਸ਼ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਖੂਬਸੂਰਤ ਅਤੇ ਅਲੌਕਿਕ ਦ੍ਰਿਸ਼

ਅੰਮ੍ਰਿਤਸਰ ਵਿਖੇ ਹੋ ਰਹੀ ਬਾਰਿਸ਼ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਖੂਬਸੂਰਤ ਅਤੇ ਅਲੌਕਿਕ ਦ੍ਰਿਸ਼-

ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ਉੱਤੇ ਜ਼ੋਰ ਵਾਤਾਵਰਣ ਸੰਭਾਲ ਲਈ ਹਰੇਕ ਕੰਮ ਨੂੰ ਸਮੇੰ ਸਿਰ ਨੇਪਰੇ ਚਾੜਿਆ ਜਾਵੇ – ਨਿਕਾਸ ਕੁਮਾਰ

ਅੰਮਿ੍ਤਸਰ, 29 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਸ਼੍ਰੀ ਨਿਕਾਸ ਕੁਮਾਰ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ…

ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ

ਅੰਮਿ੍ਤਸਰ, 29 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2…

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਖਡੂਰ ਸਾਹਿਬ ਤੋਂ ਵਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਉਮੀਦਵਾਰ ਅਕਾਲੀ ਦਲ ਨੇ ਪੰਜਾਬ ਦੀਆਂ 13…

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪ੍ਰਾਪਤ ਕੀਤੀ ਲਾਅ ਦੀ ਡਿਗਰੀ –

ਅੰਮ੍ਰਿਤਸਰ, 27 ਅਪ੍ਰੈਲ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਅੱਜ ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਪਹਿਲੀ ਕਾਨਵੋਕੇਸ਼ਨ ਵਿਚ ਕੈਬਨਿਟ…

ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਖਡੂਰ ਸਾਹਿਬ ਦੇ ਪੱਟੀ ‘ਚ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ‘ਚ ਜਨ ਸਭਾ ਨੂੰ ਕੀਤਾ ਸੰਬੋਧਨ

CM Mann ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਪੱਟੀ ‘ਚ ਪਾਰਟੀ ਉਮੀਦਵਾਰ Laljit Bhullar ਦੇ ਹੱਕ ‘ਚ ਜਨ ਸਭਾ…

ਸਹਾਇਕ ਰਿਟਰਨਿੰਗ ਅਫਸਰ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਦਾ ਮੁਆਇਨਾ ਕੀਤਾ

ਅੰਮ੍ਰਿਤਸਰ  26 ਅਪ੍ਰੈਲ -( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸਨਰ, ਨਗਰ ਨਿਗਮ, ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਅਤੇ ਏ.ਸੀ.ਪੀ…