Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ ਆਪਣੇ ਹਥਿਆਰ ਕਰਵਾਉਣ ਜਮਾਂ- ਡੀ.ਐਸ.ਪੀ. ਰਾਵਿੰਦਰ ਸਿੰਘ 

ਜੰਡਿਆਲਾ ਗੁਰੂ, 18 ਮਾਰਚ- (ਸਿਕੰਦਰ ਮਾਨ)- ਲੋਕ ਸਭਾ ਚੋਣਾ 2024 ਦੇ ਮੱਦੇਨਜਰ ਚੋਣ ਕਮਿਸ਼ਨ ਦੀਆ ਹਦਾਇਤਾਂ ਅਤੇ ਐਸ. ਐਸ. ਪੀ.ਅੰਮ੍ਰਿਤਸਰ…

ਨਿਯਮਾਂ ਤੋਂ ਵੱਧ ਪੈਸਿਆਂ ਦੇ ਲੈਣ-ਦੇਣ ‘ਤੇ ਚੋਣ ਕਮਿਸ਼ਨ ਰੱਖੇਗਾ ਤਿੱਖੀ ਨਜ਼ਰ- ਜ਼ਿਲਾ ਚੋਣ ਅਫਸਰ

ਆਸਾਧਾਰਨ ਜਾਂ ਫਿਰ ਸ਼ੱਕੀ ਪੈਸਿਆਂ ਦੇ ਲੈਣ ਦੇਣ ਦੀ ਜਾਣਕਾਰੀ ਸਾਂਝੀ ਕਰਨ ਬੈਂਕ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ…

ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ ਆਪਣੇ ਹਥਿਆਰ ਕਰਵਾਉਣ ਜਮਾਂ-ਜਿਲ੍ਹਾ ਮੈਜਿਸਟਰੇਟ

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ ਆਪਣੇ ਹਥਿਆਰ ਕਰਵਾਉਣ ਜਮਾਂ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ, 18…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ਼ੁਕਰਾਨਾ ਕਰਨ ਮੌਕੇ ਦਾ ਪ੍ਰੈੱਸ ਕਲੱਬ ਅੰਮ੍ਰਿਤਸਰ ਦੀ ਨਵਨਿਯੁਕਤ ਟੀਮ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ-

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ਼ੁਕਰਾਨਾ ਕਰਨ ਮੌਕੇ ਦਾ ਪ੍ਰੈੱਸ ਕਲੱਬ ਅੰਮ੍ਰਿਤਸਰ ਦੀ ਨਵਨਿਯੁਕਤ ਟੀਮ ਦਾ ਸ਼੍ਰੋਮਣੀ ਕਮੇਟੀ ਵੱਲੋਂ…

ਜਥੇਦਾਰ ਭਗਵਾਨ ਸਿੰਘ ਮਾਨਾਂਵਾਲਾ ਕਲਾਂ ਨਮਿਤ ਅੰਤਿਮ ਅਰਦਾਸ 21 ਮਾਰਚ ਨੂੰ ਮਾਨਾਂਵਾਲਾ ਕਲਾਂ ਵਿਖੇ –

ਮਾਨਾਂਵਾਲਾ (ਅੰਮ੍ਰਿਤਸਰ), 18 ਮਾਰਚ-(ਸਿਕੰਦਰ ਮਾਨ)- ਜਥੇਦਾਰ ਮਨਜੀਤ ਸਿੰਘ ਹਮਜਾ ਦੇ ਜੀਜਾ ਜੀ ਅਤੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਪੇਸ਼ਕਾਰ ਰਹੇ ਕੰਵਲਜੀਤ…

‘ਦਾ ਪ੍ਰੈੱਸ ਕਲੱਬ ਅੰਮ੍ਰਿਤਸਰ’ ਦੀਆਂ ਅੱਜ ਹੋਈਆਂ ਚੋਣਾਂ ਦੌਰਾਨ ਨਵੀ ਚੁਣੀ ਗਈ ਟੀਮ –

‘ਦਾ ਪ੍ਰੈੱਸ ਕਲੱਬ ਅੰਮ੍ਰਿਤਸਰ’ ਦੀਆਂ ਅੱਜ ਹੋਈਆਂ ਚੋਣਾਂ ਦੌਰਾਨ ਨਵੀ ਚੁਣੀ ਗਈ ਟੀਮ – ਰਾਜੇਸ਼ ਗਿੱਲ ਪ੍ਰਧਾਨ, ਜਸਵੰਤ ਸਿੰਘ ਜੱਸ…

ਦਾ ਪ੍ਰੈੱਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਦੌਰਾਨ ਰਾਜੇਸ਼ ਗਿੱਲ ਪ੍ਰਧਾਨ ਤੇ ਜਸਵੰਤ ਸਿੰਘ ਜੱਸ ਸੀ: ਮੀਤ ਪ੍ਰਧਾਨ ਚੁਣੇ-

ਮਨਿੰਦਰ ਸਿੰਘ ਮੋਂਗਾ ਬਣੇ ਜਨਰਲ ਸਕੱਤਰ- ਅੰਮ੍ਰਿਤਸਰ, 17 ਮਾਰਚ -(ਡਾ. ਮਨਜੀਤ ਸਿੰਘ,  ਸਿਕੰਦਰ ਮਾਨ)- ਦਾ ਪ੍ਰੈੱਸ ਕਲੱਬ ਅੰਮ੍ਰਿਤਸਰ ਦੀਆਂ ਅੱਜ…