Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਵਿਧਾਇਕ ਡਾ. ਅਜੇ ਗੁਪਤਾ ਨੇ ਫਕੀਰ ਸਿੰਘ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਦਾ ਕੀਤਾ ਉਦਘਾਟਨ-

ਅੰਮ੍ਰਿਤਸਰ, 15 ਨਵੰਬਰ-(ਡਾ. ਮਨਜੀਤ ਸਿੰਘ)- ਫਕੀਰ ਸਿੰਘ ਕਲੋਨੀ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ, ਵਿਧਾਇਕ ਡਾ. ਅਜੇ…

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਹਿਮ ਮੀਟਿੰਗ-

ਅੰਮ੍ਰਿਤਸਰ 13 ਨਵੰਬਰ-( ਡਾ. ਮਨਜੀਤ ਸਿੰਘ)- ਅੱਜ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਸ.ਪੀ.ਸੀ.ਐੱਲ. ਗੈਸਟ ਹਾਊਸ, ਬਟਾਲਾ ਰੋਡ ਵਿਖੇ…

ਬਹੁਤਕਨੀਕੀ ਯੁਵਕ ਮੇਲਾ – 2025-26 ਦੇ ਦੂਸਰੇ ਦਿਨ ਦਾ ਸ਼ਾਨਦਾਰ ਆਯੋਜਨ-

ਅੰਮ੍ਰਿਤਸਰ, 12 ਨਵੰਬਰ-(ਡਾ. ਮਨਜੀਤ ਸਿੰਘ)- ਪੰਜਾਬ ਟੈਕਨੀਕਲ ਇੰਸਟੀਟਿਊਸ਼ਨਜ਼ ਸਪੋਰਟਸ (PTIS) ਵੱਲੋਂ ਗਵਰਨਮੈਂਟ ਪੋਲੀਟੈਕਨਿਕ ਕਾਲਜ, ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਜਾਬ ਅੰਤਰ-ਬਹੁਤਕਨੀਕੀ…

ਅੰਮ੍ਰਿਤਸਰ ਸ਼ਹਿਰ ਨੂੰ ਦੁਨੀਆਂ ਦਾ ਖੂਬਸੂਰਤ ਸ਼ਹਿਰ ਬਨਾਉਣ ਲਈ ਸੇਵਾ ਭਾਵਨਾ ਨਾਲ ਕਰਾਂਗੇ ਕੰਮ -ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋ ਪ੍ਰੋਗਰਾਮ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਸ਼ਿਰਕਤ ਕਰਨ…

ਅੰਮ੍ਰਿਤਸਰ ਵਿਖੇ ਨਿਯੁਕਤੀ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2105 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ-

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ…

ਕੇਂਦਰ ਸਰਕਾਰ ਕੋਲੋਂ ਦਾਨ ਨਹੀਂ ਸਗੋਂ ਹੜ੍ਹ ਪੀੜਤਾਂ ਦੇ ਵਸੇਬੇ ਲਈ ਕੌਮੀ ਨੀਤੀ ਤਹਿਤ ਹੱਕ ਮੰਗ ਰਹੇ ਹਾਂ- ਕੁਲਦੀਪ ਸਿੰਘ ਧਾਲੀਵਾਲ

ਸਮਾਰੋਹ ‘ਚ ਸ. ਧਾਲੀਵਾਲ ਨੇ ਹੜ੍ਹ ਪੀੜਤ ਲਾਭਪਾਤਰੀ 450 ਕਿਸਾਨਾਂ ‘ਚ 2.64 ਕਰੋੜ ਰੁਪਏ ਮੁਆਵਜਾ ਰਾਸ਼ੀ ਦੇ ਪੱਤਰ ਕੀਤੇ ਜਾਰੀ-…

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ-

ਗੁਰੂ ਘਰ ਦਾ ਅਸ਼ੀਰਵਾਦ ਲੈ ਕੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ- ਅੰਮ੍ਰਿਤਸਰ, 5 ਨਵੰਬਰ-(ਡਾ. ਮਨਜੀਤ…

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ-

ਅੰਮ੍ਰਿਤਸਰ, 6 ਨਵੰਬਰ-(ਡਾ. ਮਨਜੀਤ ਸਿੰਘ)- ਮੈਡਮ ਜਤਿੰਦਰ ਕੌਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਵੱਲੋਂ ਅੱਜ ਸੈਂਟਰਲ ਜੇਲ੍ਹ, ਅੰਮ੍ਰਿਤਸਰ ਦਾ…