Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਦੀ ਲੌਜਿਸਟਿਕਸ ਪਲੈਨ ਬਣਾਉਣ ਲਈ ਵਿਆਪਕ ਯੋਜਨਾਬੰਦੀ ਉਲੀਕਣ ਦੀ ਹਦਾਇਤ-

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 17 ਮੈਂਬਰੀ ਕਮੇਟੀ ਬਣਾਈ ਅੰਮ੍ਰਿਤਸਰ, 21 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ਼ਹਿਰੀ ਆਵਾਜਾਈ ਅਤੇ ਸਪਲਾਈ…

ਪਿੰਡ ਰਾਏਪੁਰ ਖੁਰਦ ਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ- ਹਰਭਜਨ ਸਿੰਘ ਈ.ਟੀ.ੳ ਨੇ ਕੀਤਾ ਸਵਾਗਤ

ਜੰਡਿਆਲਾ ਗੁਰੂ, 20 ਜੁਲਾਈ-(ਸਿਕੰਦਰ ਮਾਨ)- ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ ਜਦੋਂ ਹਲਕੇ…

ਪੰਜਾਬ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਵਿੱਚ ਤਿੰਨ ਗੁਣਾ ਵਾਧਾ ਕੀਤਾ- ਹਰਭਜਨ ਸਿੰਘ ਈ.ਟੀ.ੳ

140 ਸਾਲ ਪੁਰਾਣੇ ਨਹਿਰੀ ਵਿਭਾਗ ਦੇ ਦਫ਼ਤਰ ਦੀ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ ਅੰਮ੍ਰਿਤਸਰ ,‌ 19 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ…

ਅਗਾਂਹਵਧੂ ਕਿਸਾਨਾਂ ਨੂੰ ਦਿੱਤੇ ਜਾਣਗੇ ਕਿਸਾਨ ਤਰਜੀਹ ਕਾਰਡ ਜੀਰੋ ਬਰਨਿੰਗ ਪਿੰਡਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਵਿੱਤੀ ਸਹਾਇਤਾ- ਡਿਪਟੀ ਕਮਿਸ਼ਨਰ

ਜਿਲ੍ਹਾ ਪ੍ਰਸਾਸ਼ਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਤੇ ਸਰਕਾਰੀ ਦਵਾਰੇ ਕੰਮ ਹੋਣਗੇ ਪਹਿਲ…

ਪਰਾਲੀ ਦੀ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਗਠਿਤ ਕੀਤੀ ਜਾਵੇਗੀ ਪਰਾਲੀ ਪੋ੍ਟਕਸ਼ਨ ਫੋਰਸ-ਡਿਪਟੀ ਕਮਿਸ਼ਨਰ

ਕਿਸਾਨਾਂ ਦੀ ਮਦਦ ਲਈ ਬਣਾਇਆ ਜਾਵੇਗਾ ਕਾਲ ਸੈਟਰ ਅੰਮ੍ਰਿਤਸਰ 17 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ…

ਨਸ਼ੇ ਦੇ ਸੌਦਾਗਰਾਂ ਵਿਰੁੱਧ ਪੰਜਾਬ ਪੁਲਿਸ ਸਖਤ ਤੋਂ ਸਖਤ ਕਾਰਵਾਈ ਕਰ ਰਹੀ ਹੈ- ਮਨਿੰਦਰ ਸਿੰਘ ਜਿਲਾ ਪੁਲਿਸ ਮੁਖੀ

ਸਰਹੱਦੀ ਖੇਤਰ ਭੂਰੇ ਗਿੱਲ ਵਿਖੇ ਨਸ਼ਾ ਸਮਗਲਰ ਦਾ ਘਰ ਪੰਚਾਇਤ ਵਿਭਾਗ ਨੇ ਢਾਹਿਆ ਅੰਮ੍ਰਿਤਸਰ ,17 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…

ਡਿਪਟੀ ਕਮਿਸ਼ਨਰ ਨੇ ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਇੰਡਸਟਰੀ ਅਤੇ ਫੈਕਟਰੀ ਮਾਲਕਾਂ ਨਾਲ ਅਹਿਮ ਮੀਟਿੰਗ-

ਟੀ.ਵੀ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਕਰਨ ਦੀ ਲੋੜ ਤੇ ਦਿੱਤਾ ਜ਼ੋਰ- ਅੰਮ੍ਰਿਤਸਰ 16 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਜੁਲਾਈ-(ਨਸੀਹਤ ਬਿਊਰੋ)- ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ…

ਐਡਵੋਕੇਟ ਧਾਮੀ ਨੇ ਸਿੱਖ ਦੌੜਾਕ ਸ. ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਪ੍ਰਗਟ-

ਅੰਮ੍ਰਿਤਸਰ, 15 ਜੁਲਾਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ…

ਬਿਜਲੀ ਦੇ ਨਿੱਜੀਕਰਨ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ 14 ਜਿਲ੍ਹਿਆਂ ਵਿੱਚ ਬਿਜਲੀ ਚੀਫ, ਐਸ. ਈ. ਦਫਤਰਾਂ ਅੱਗੇ ਵਿਸ਼ਾਲ ਇੱਕਠ-

ਲੈਂਡ ਪੂਲਿੰਗ ਨੀਤੀ, ਕਰ ਮੁਕਤ ਸਮਝੌਤਿਆਂ ਅਤੇ ਨਸ਼ਿਆਂ ਖਿਲਾਫ ਮਤੇ ਪਾਸ- ਅੰਮ੍ਰਿਤਸਰ, 14 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕਿਸਾਨ ਮਜ਼ਦੂਰ…