Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਲੋਕ ਮਨਾਂ ‘ਚ ਚੇਤਨਤਾ ਪੈਦਾ ਕਰ ਰਹੀ ਹੈ ਸਿੱਖਿਆ ਕ੍ਰਾਂਤੀ – ਹਰਭਜਨ ਸਿੰਘ ਈ.ਟੀ.ੳ 

ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਅੰਮ੍ਰਿਤਸਰ, 24 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਮੁੱਖ ਮੰਤਰੀ ਸ ਭਗਵੰਤ…

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ-

ਅੰਮ੍ਰਿਤਸਰ, 23 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.)…

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਸੜਕੀ ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਕੀਤੀ ਮਾਲੀ ਸਹਾਇਤਾ-

ਜੰਡਿਆਲਾਗੁਰੂ, 22 ਮਈ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਹਲਕੇ ਦੇ ਦੋ ਨੌਜਵਾਨ ਰੋਬਿਨ ਸਿੰਘ ਪੁੱਤਰ ਕੁਲਵਿੰਦਰ ਸਿੰਘ ਉਮਰ 18 ਸਾਲ ਅਤੇ ਅਕਾਸ਼ਦੀਪ…

ਡਾ. ਮਨਜੀਤ ਸਿੰਘ ਰਟੌਲ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ, ਸੀ.ਐੱਚ.ਸੀ ਮਾਨਾਂਵਾਲਾ ਵਜੋਂ ਸੰਭਾਲਿਆ ਅਹੁਦਾ-

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਹਾਜ਼ਰੀ ਵਿੱਚ ਡਾ. ਰਟੌਲ ਨੇ ਸੰਭਾਲਿਆ ਅਹੁਦਾ- ਅੰਮ੍ਰਿਤਸਰ, 21 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਸਿਹਤ ਅਤੇ…

ਪੰਜਾਬ ਦੀ ਪਵਿੱਤਰ ਧਰਤੀ ਉੱਤੇ ਨਸ਼ੇ ਦੀ ਤਸਕਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ- ਹਰਭਜਨ ਸਿੰਘ ਈ.ਟੀ.ੳ

ਨਸ਼ਾ ਰੋਗੀਆਂ ਦਾ ਇਲਾਜ ਕਰਵਾਓ, ਖਰਚਾ ਕਰੇਗੀ ਪੰਜਾਬ ਸਰਕਾਰ ਅੰਮ੍ਰਿਤਸਰ, 20 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕੈਬਨਿਟ ਮੰਤਰੀ ਸ ਹਰਭਜਨ…

ਜ਼ਿਲਾ ਪੁਲਿਸ ਮੁਖੀ ਨੇ ਲਈ ਸਕੂਲ ਆਫ ਐਮੀਨੈਂਸ ਅਜਨਾਲਾ ਦੇ ਬੱਚਿਆਂ ਦੀ ਕਲਾਸ-

ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਅਗਵਾਈ ਦੇਣਗੇ ਜ਼ਿਲ੍ਹਾ ਪੁਲਿਸ ਮੁਖੀ ਬਤੌਰ ਪੁਲਿਸ ਅਧਿਕਾਰੀ ਲਈ ਪਲੇਠੀ ਕਲਾਸ ਨੇ…

ਮਨੋਹਰ ਵਾਟਿਕਾ ਪਬਲਿਕ ਸੀਨੀ: ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ-

ਜੰਡਿਆਲਾ ਗੁਰੂ, 19 ਮਈ-(ਸਿਕੰਦਰ)-ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ…

ਕੰਡਿਆਲੀ ਤਾਰ ਤੋਂ ਪਾਰ ਜਾਣ ਲਈ ਕਿਸਾਨਾਂ ਵਾਸਤੇ ਗੇਟ ਕੱਲ ਤੋਂ ਖੋਲੇ ਜਾਣਗੇ- ਧਾਲੀਵਾਲ

ਦੇਸ਼ ਦੀ ਰੱਖਿਆ ਲਈ ਸੁਰੱਖਿਆ ਫੋਰਸਾਂ ਵੱਲੋਂ ਪਾਏ ਯੋਗਦਾਨ ਲਈ ਕੀਤਾ ਧੰਨਵਾਦ ਅੰਮ੍ਰਿਤਸਰ, 19 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕੈਬਨਿਟ…