Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਬੂਥ ਪੱਧਰੀ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ 6 ਤੋਂ 12 ਅਪ੍ਰੈਲ ਤੱਕ— ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 5 ਅਪ੍ਰੈਲ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਹੈ…

ਨਗਰ ਕੌਂਸਲ ਜੰਡਿਆਲਾ ਗੁਰੂ ਵੱਲੋਂ ਲਾਇਆ ਗਿਆ ਜੈਵਿਕ ਖਾਦ ਮੇਲਾ –

ਜੰਡਿਆਲਾ ਗੁਰੂ, 4 ਅਪ੍ਰੈਲ-(ਸਿਕੰਦਰ ਮਾਨ)- ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅੰਮ੍ਰਿਤਸਰ ਅਤੇ ਸ. ਜਗਤਾਰ ਸਿੰਘ ਕਾਰਜਸਾਧਕ ਅਫਸਰ ਜੰਡਿਆਲਾ ਗੁਰੂ ਦੀਆਂ…

ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ-ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 4 ਅਪ੍ਰੈਲ -(ਸਿਕੰਦਰ ਮਾਨ)- ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ’ਤੇ ਲੋਕਾਂ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ…

ਰਜਿੰਦਰ ਮਲਹੋਤਰਾ ਨੇ ਰੈੱਡ ਕਰਾਸ ਦੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ

ਹੁਸ਼ਿਆਰਪੁਰ, 4 ਅਪ੍ਰੈਲ – ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ…

ਟ੍ਰਾਂਸਜੈਂਡਰ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 4 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ…

ਪੁਲਿਸਿੰਗ ਸਾਂਝ ਕੇਂਦਰ ਜੰਡਿਆਲਾ ਅਤੇ ਜ਼ਿਲ੍ਹਾ ਕਾਨੂੰਨ ਅਥਾਰਟੀ ਅੰਮ੍ਰਿਤਸਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਵਾਲਾ ਵਿਖੇ ਲਾਇਆ ਗਿਆ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 03 ਅਪ੍ਰੈਲ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਪੁਲਿਸਿੰਗ ਸਾਂਝ ਕੇਂਦਰ ਜੰਡਿਆਲਾ ਗੁਰੂ ਅਤੇ ਜ਼ਿਲ੍ਹਾ ਕਾਨੂੰਨੀ ਅਥਾਰਟੀ ਅੰਮ੍ਰਿਤਸਰ ਵੱਲੋਂ ਸਾਂਝੇ…

‘ਆਪ’ ਨੇ ਦੂਜੀ ਲਿਸਟ ਕੀਤੀ ਜਾਰੀ- ਮਾਲਵਿੰਦਰ ਕੰਗ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੇ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਦਿੱਤੀ ਟਿਕਟ

‘ਆਪ’ ਨੇ ਦੂਜੀ ਲਿਸਟ ਕੀਤੀ ਜਾਰੀ- ਮਾਲਵਿੰਦਰ ਕੰਗ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੇ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਦਿੱਤੀ ਟਿਕਟ #AAPPunjab…

ਚੋਣਾਂ ਨੂੰ ਮੁੱਖ ਰੱਖਦਿਆਂ 1 ਜੂਨ (ਸ਼ਨੀਵਾਰ) ਨੂੰ ਪੰਜਾਬ ‘ਚ ਹੋਵੇਗੀ ਗਜ਼ਟਿਡ ਛੁੱਟੀ

ਚੰਡੀਗੜ੍ਹ, 2 ਅਪ੍ਰੈਲ – ਸਰਕਾਰੀ ਦਫਤਰਾਂ, ਬੋਰਡਾਂ, ਵਿਦਿਅਕ ਅਦਾਰਿਆਂ ਤੇ ਕਾਰਪੋਰੇਸ਼ਨਾਂ ਵਿਚ ਚੋਣਾਂ ਨੂੰ ਮੁੱਖ ਰੱਖਦਿਆਂ 1 ਜੂਨ (ਸ਼ਨੀਵਾਰ) ਨੂੰ…