Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਮਹਾਂਸ਼ਿਵਰਾਤਰੀ ਮੌਕੇ ਬਲਾਕ ਸੰਮਤੀ ਮਾਰਕੀਟ ਸਰਾਂ ਰੋਡ,  ਜੰਡਿਆਲਾ ਗੁਰੂ ਵਿਖੇ ਲਾਏ ਲੰਗਰ

ਜੰਡਿਆਲਾ ਗੁਰੂ, 08 ਮਾਰਚ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਵਿਖੇ ਮਹਾਂਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ…

ਮਹਾਂਸ਼ਿਵਰਾਤਰੀ ਮੌਕੇ ਜੰਡਿਆਲਾ ਗੁਰੂ ਵਿਖੇ ਸ਼ੋਭਾ ਯਾਤਰਾ ਦਾ ਆਯੋਜਨ-

ਜੰਡਿਆਲਾ ਗੁਰੂ, 08 ਮਾਰਚ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਵਿਖੇ ਮਹਾਂਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ…

ਹਰਭਜਨ ਸਿੰਘ ਈ.ਟੀ.ਓ ਨੇ ਰੱਖਿਆ ਮਲੋਟ ਤੋਂ ਰਾਜਸਥਾਨ ਬਾਰਡਰ ਤੱਕ ਜਾਂਦੀ ਸੜਕ ਦੇ ਮਜ਼ਬੂਤੀ-ਕਰਨ ਪ੍ਰੋਜੈਕਟ ਦਾ ਨੀਂਹ ਪੱਥਰ-

  ਚੰਡੀਗੜ੍ਹ, 08 ਮਾਰਚ – ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੀ ਪ੍ਰਮੁੱਖ ਸੜਕ  ਜੋ…

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੀਆ ਜਥੇਬੰਦੀਆਂ ਦੇ ਸੱਦੇ ਤੇ 10 ਮਾਰਚ ਨੂੰ ਪੂਰੇ ਭਾਰਤ ਵਿੱਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ-

ਅੰਮ੍ਰਿਤਸਰ, 07 ਮਾਰਚ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੇ ਜਥੇਬੰਦੀਆਂ ਦੇ ਸੱਦੇ…

ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਰੋਜਗਾਰ ਕੈਂਪ 93 ਉਮੀਦਵਾਰਾਂ ਦੀ ਹੋਈ ਚੋਣ 

ਅੰਮ੍ਰਿਤਸਰ, 7 ਮਾਰਚ -(ਸਿਕੰਦਰ ਮਾਨ)- ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ…

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 9 ਮਾਰਚ ਅਤੇ 10 ਮਾਰਚ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮਿ੍ਤਸਰ 7 ਮਾਰਚ-(ਡਾ. ਮਨਜੀਤ ਸਿੰਘ)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ…