Flash News
ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਚੋਣ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ-
ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫਸਰ
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਅਪ੍ਰੈਲ (ਡਾ. ਮਨਜੀਤ ਸਿੰਘ)-ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ…

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੰਡਿਆਲਾ ਗੁਰੂ ਦੇ ਵਿਰਾਸਤੀ ਠਠਿਆਰਾ ਬਜ਼ਾਰ ਦਾ ਦੌਰਾ-

ਅਜਿਹੇ ਵਿਰਾਸਤੀ ਕੇਂਦਰਾਂ ਨੂੰ ਸੰਭਾਲਣਾ ਅਤੇ ਕਾਰੀਗਰਾਂ ਨੂੰ ਪ੍ਰੋਤਸਾਹਨ ਦੇਣਾ ਬਹੁਤ ਜ਼ਰੂਰੀ – ਰਾਜਪਾਲ ਪੰਜਾਬ ਜੰਡਿਆਲਾ ਗੁਰੂ, 18 ਅਪ੍ਰੈਲ (ਨਸੀਹਤ…

ਕਣਕ ਖਰੀਦ ‘ਚ ਪੰਜਾਬ ਨੂੰ ਕੇਂਦਰ ਵੱਲੋਂ ਛੋਟ, ਰੇਲ ਰੋਕੋ ਅੰਦੋਲਨ ਕੀਤਾ ਮੁਲਤਵੀ-

ਅੰਮ੍ਰਿਤਸਰ, 17 ਅਪ੍ਰੈਲ-(ਡਾ. ਮਨਜੀਤ ਸਿੰਘ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀਆਂ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੀਆਂ 5 ਜਥੇਬੰਦੀਆਂ ਵੱਲੋਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਰੱਖਣਗੇ ਨੀਂਹ ਪੱਥਰ- –

ਰਾਜ ਪੱਧਰੀ ਸਮਾਗਮ ਦੌਰਾਨ ਇੱਕ ਵੱਡੀ ਰੈਲੀ ਨੂੰ ਵੀ ਕਰਨਗੇ ਸੰਬੋਧਨ- ਅਟਾਰੀ/ਅੰਮ੍ਰਿਤਸਰ, 14 ਅਪ੍ਰੈਲ (ਡਾ. ਮਨਜੀਤ ਸਿੰਘ) – ਮੁੱਖ ਮੰਤਰੀ…

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ-

ਡਿਪਟੀ ਕਮਿਸ਼ਨਰ ਨੇ ਪੋਰਟਲ ਉੱਪਰ ਵਪਾਰੀ ਵਰਗ ਦੀਆਂ ਆਈਆਂ ਸ਼ਿਕਾਇਤਾਂ ਨੂੰ ਬਿਨ੍ਹਾਂ ਕਿਸੇ ਦੇਰੀ ਹੱਲ ਕਰਨ ਦੇ ਦਿੱਤੇ ਨਿਰਦੇਸ਼ ਵਪਾਰੀਆਂ…

ਕਵੀ ਸਿਫ਼ਰ ਸਤਬੀਰ ਚੁਣੇ ਗਏ ਕੌਮਾਂਤਰੀ ਵਿਸ਼ਵ ਪੰਜਾਬੀ ਸਭਾ ਕੈਨੇਡਾ ਲਈ ਭਾਰਤ ਦੇ ਕੌਮੀ ਪ੍ਰਧਾਨ-

ਅੰਮ੍ਰਿਤਸਰ ਵਿਖੇ ਵਿਦੇਸ਼ਾਂ ਤੋਂ ਆਉਂਦੇ ਲੇਖਕਾਂ ਦੇ ਮੁਫ਼ਤ ਰੈਣ ਬਸੇਰੇ ਲਈ ਵਿਸ਼ਵ ਪੰਜਾਬੀ ਭਵਨ ਦੀ ਸਤਬੀਰ ਨੇ ਕੀਤੀ ਹੈ ਸਥਾਪਨਾ-…

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂੰ-

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ`ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ- ਜੰਡਿਆਲਾ ਗੁਰੂ/ਅੰਮ੍ਰਿਤਸਰ,…

ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-

ਧਾਲੀਵਾਲ ਨੇ ਖੁੱਦ ਝਾੜੂ ਲਗਾ ਕੇ ਆਲੇ ਦੁਆਲੇ ਦੀ ਗੰਦਗੀ ਨੂੰ ਸਾਫ ਕਰਨ ‘ਚ ਕੀਤੀ ਅਗਵਾਈ- ਅੰਮ੍ਰਿਤਸਰ/ਅਜਨਾਲਾ, 28 ਮਾਰਚ(ਡਾ. ਮਨਜੀਤ…