Flash News
ਅਟਾਰੀ-ਵਾਹਗਾ ਸਰਹੱਦ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਅਮਨ ਪਸੰਦ ਜਥੇਬੰਦੀਆਂ ਵਲੋਂ ਬੁਲਾਈ ਜਾਵੇਗੀ ਵਿਸ਼ੇਸ਼ ਕਨਵੈਨਸ਼ਨ- ਮਾਣਕ,ਯਾਦਵ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-

ਕੈਬਿਨਟ ਮੰਤਰੀ ਈ.ਟੀ.ਓ ਨੇ ਵੱਖ ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ ਕਰੀਬ 1 ਕਰੋੜ ਦੇ ਚੈਕ 20 ਪਿੰਡਾਂ ਦੇ ਨੋਜਵਾਨਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਅੰਮ੍ਰਿਤਸਰ 3 ਜਨਵਰੀ-(,ਡਾ. ਮਨਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿਚ ਵਿਕਾਸ ਕਾਰਜਾਂ…

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ

ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 03 ਜਨਵਰੀ — ਡਿਪਟੀ…

ਗੋਲਬਾਗ ਪਾਰਕ ਵਿਚ ਫੂਡ ਸਟਰੀਟ ਬਨਾਉਣ ਲਈ ਕਮਿਸ਼ਨਰ ਕਾਰਪੋਰੇਸ਼ਨ ਵੱਲੋਂ ਇਲਾਕੇ ਦਾ ਦੌਰਾ

ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਕੈਂਰੋ ਮਾਰਕੀਟ ਵਿਚ ਬਣ ਰਹੀ ਕਾਰ ਪਾਰਕਿੰਗ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ, 4 ਜਨਵਰੀ- (ਡਾ.…

ਪੰਜਾਬ ਪ੍ਰਭਾਰੀ ਸ਼੍ਰੀ ਵਿਜੈ ਰੂਪਾਨੀ ਅਤੇ ਸਹਿ ਪ੍ਰਭਾਰੀ ਸ਼੍ਰੀ ਨਰਿੰਦਰ ਰੈਣਾ ਨੇ ਲੋਕ-ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਅੰਦਰ ਭਾਜਪਾ ਦੀ ਮਜ਼ਬੂਤੀ ਲਈ ਕੀਤੀ ਵਿਚਾਰ ਚਰਚਾ

  ਚੰਡੀਗੜ੍ਹ,  03 ਜਨਵਰੀ– ਭਾਜਪਾ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਪ੍ਰਭਾਰੀ ਸ਼੍ਰੀ ਵਿਜੈ ਰੂਪਾਨੀ ਅਤੇ ਸਹਿ ਪ੍ਰਭਾਰੀ ਸ਼੍ਰੀ ਨਰਿੰਦਰ…

7 ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਆਰੰਭੀ

ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 ’ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ ਜ਼ਿਲ੍ਹਾ ਵਾਸੀਆਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ…

15 ਜਨਵਰੀ ਤੱਕ ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤੀ ਤਬਦੀਲੀ — ਸਵੇਰੇ 09:00 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

ਗੁਰਦਾਸਪੁਰ, 3 ਜਨਵਰੀ – – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ…

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ 2024 ਤੋਂ ਸ਼ੁਰੂ

ਗੁਰਦਾਸਪੁਰ, 3 ਜਨਵਰੀ — ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ,…

ਪੰਜਾਬ ਸਰਕਾਰ ਵਲੋ ਭਰਤੀ ਕੀਤੇ ਨਵੇ 23 ਨਾਇਬ ਤਹਿਸੀਲਦਾਰਾਂ ਦੀ ਸਬ ਤਹਿਸੀਲਾਂ ਵਿੱਚ ਨਿਯੁਕਤੀਆ

ਚੰਡੀਗੜ੍ਹ, 02 ਜਨਵਰੀ– ਪੰਜਾਬ ਸਰਕਾਰ ਵਲੋ ਭਰਤੀ ਕੀਤੇ ਨਵੇ 23 ਨਾਇਬ ਤਹਿਸੀਲਦਾਰਾਂ ਦੀ ਟਰੇਨਿੰਗ ਪੂਰੀ ਹੋਣ’ਤੇ ਉਨਾਂ ਦੀਆ ਵੱਖ ਵੱਖ…