Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਵਿਆਹ ਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਸਹੂਲਤਾਂ ਨੂੰ ਲੈ ਕੇ ਪਰਬੰਧ ਮੁਕੰਮਲ-ਵਿਧਾਇਕ ਸ਼ੈਰੀ ਕਲਸੀ

ਕੱਲ 9 ਸਤੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ ਵਿਆਹ…

ਕੁਲਦੀਪ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ 

ਅੰਮ੍ਰਿਤਸਰ, 8 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ…

ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

ਅੰਮ੍ਰਿਤਸਰ, 7 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਆਉਣ ਵਾਲੇ ਸਾਉਣੀ ਸੀਜਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀ ਬੋਰਡ ਦੇ…

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ 12 ਸਤੰਬਰ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ –

     ਜੰਡਿਆਲਾ ਗੁਰੂ, 6 ਸਤੰਬਰ-(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ…

ਸਕੂਲ ਆਫ਼ ਐੱਮੀਨੇੰਸ ਫ਼ਾਰ ਗਰਲਜ਼ ਜੰਡਿਆਲਾ ਗੁਰੂ ਵੱਲੋਂ ਮਨਾਇਆ ਗਿਆ ਅਧਿਆਪਕ ਦਿਵਸ-

ਜੰਡਿਆਲਾ ਗੁਰੂ, 5 ਸਤੰਬਰ (ਸਿਕੰਦਰ ਮਾਨ) – ਸਕੂਲ ਆਫ਼ ਐੱਮੀਨੇੰਸ ਫ਼ਾਰ ਗਰਲਜ਼ ਜੰਡਿਆਲਾ ਗੁਰੂ ਵੱਲੋਂ ਅੱਜ ਅਧਿਆਪਕ ਦਿਵਸ ਨੂੰ ਬੜੇ…

ਪੰਜਵੇਂ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਭ ਸੰਗਤਾਂ ਨੂੰ ਲੱਖ ਲੱਖ ਵਧਾਈ ਹੋਵੇ ਜੀ-

ਪੰਜਵੇਂ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਭ ਸੰਗਤਾਂ ਨੂੰ ਲੱਖ ਲੱਖ ਵਧਾਈ…

ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਅਹੁਦਾ ਸੰਭਾਲਿਆ

ਬਟਾਲਾ, 4 ਸਤੰਬਰ – ਹਰਜਿੰਦਰ ਸਿੰਘ ਕਲਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀਪੀਆਰਓ) ਦਾ ਅਹੁਦਾ ਸੰਭਾਲ ਲਿਆ ਹੈ।…

ਥਾਣਾ ਜੰਡਿਆਲਾ ਗੁਰੂ ਪੁਲਿਸ ਵੱਲੋਂ ਫ਼ਿਰੌਤੀ ਮੰਗਣ ਵਾਲੇ ਗੈਂਗ ਦਾ ਪਰਦਾਫਾਸ਼- 24 ਘੰਟਿਆਂ ਅੰਦਰ 5 ਦੋਸ਼ੀ ਗ੍ਰਿਫਤਾਰ

ਜੰਡਿਆਲਾ ਗੁਰੂ, 4 ਸਤੰਬਰ (ਸਿਕੰਦਰ ਮਾਨ) — ਅੱਜ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸ੍ਰ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ…