Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਸੁਖਬੀਰ ਸਿੰਘ ਬਾਦਲ ਨੇ ਸਪਸ਼ਟੀਕਰਨ-

ਅੰਮ੍ਰਿਤਸਰ, 24 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ) ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ…

ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ – ਵਿੱਤ ਮੰਤਰੀ ਪੰਜਾਬ

ਬੂਟੇ ਲਗਾ ਕੇ ਹੀ ਮਨੁੱਖਤਾ ਨੂੰ ਬਚਾਇਆ ਜਾ ਸਕਦਾ ਹੈ- ਹਰਭਜਨ ਸਿੰਘ ਈ.ਟੀ.ੳ  ਅੰਮ੍ਰਿਤਸਰ, 24 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਧਰਤੀ…

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

ਕਮਿਸ਼ਨ ਅੱਗੇ ਰੱਖੀਆਂ ਮੰਗਾਂ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ…

ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ – ਐੱਸ.ਐੱਸ.ਪੀ. ਗੁਰਦਾਸਪੁਰ

ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਨਿਸ਼ਚੇ’ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਕ੍ਰਿਕਟ ਮੈਚ ਕਰਵਾਇਆ ਗਿਆ…

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਵਾਤਾਵਰਣ ਸੰਭਾਲ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਲੁਧਿਆਣਾ, 20 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਵੱਲੋਂ ਸ੍ਰੀ…

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਹਲਕੇ ਦੇ 31 ਸਕੂਲਾਂ ਨੂੰ ਵੰਡੀ 30 ਲੱਖ ਰੁਪਏ ਦੀ ਰਾਸ਼ੀ

ਪਿੰਡ ਦੇ ਹਰੇਕ ਸਕੂਲ ਵਿੱਚ ਮੁਹਈਆ ਕਰਵਾਇਆ ਜਾਵੇਗਾ ਪੀਣ ਵਾਲਾ ਸਾਫ ਪਾਣੀ -ਧਾਲੀਵਾਲ ਅੰਮ੍ਰਿਤਸਰ, 19 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…

ਸੰਜੀਵ ਜੈਨ (ਰਾਜੂ) ਦਾ ਦੇਹਾਂਤ- ਅੰਤਿਮ ਸੰਸਕਾਰ ਅੱਜ 6 ਵਜੇ ਹੋਵੇਗਾ ਜੰਡਿਆਲਾ ਗੁਰੂ ਵਿਖੇ-

ਜੰਡਿਆਲਾ ਗੁਰੂ ਸ਼ਹਿਰ ‘ਚ ਸੋਗ ਦੀ ਲਹਿਰ- ਜੰਡਿਆਲਾ ਗੁਰੂ 19 ਜੁਲਾਈ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਜੈਨ ਸਮਾਜ ਵਿੱਚ ਅਚਾਨਕ ਉਸ ਵੇਲੇ…