Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 27 ਜੂਨ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ, ਟ੍ਰੇਨਿੰਗ ਅਤੇ ਰੋਜ਼ਗਾਰ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ ਤਰਨ ਤਾਰਨ, 25 ਜੂਨ -( ਡਾ. ਦਵਿੰਦਰ…

ਚੇਅਰਮੈਨ ਮਿਨਿਓਰੀਟੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰ ‘ਚ ਤੀਸਰੀ ਵਾਰ ਮੋਦੀ ਸਰਕਾਰ ਬਨਣ ਤੇ ਅਜੈਪਾਲ ਸਿੰਘ ਮੀਰਾਂਕੋਟ ਨੇ ਦਿੱਤੀ ਵਧਾਈ-

ਨਵੀਂ ਦਿੱਲੀ, 25 ਜੂਨ-  ਸ਼੍ਰੀ ਨਰੇਂਦਰ ਮੋਦੀ ਦੇ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਨ ਮੌਕੇ ਚੇਅਰਮੈਨ ਮਿਨਿਓਰੀਟੀ ਕਮਿਸ਼ਨ ਸ. ਇਕਬਾਲ ਸਿੰਘ…

ਜੰਡਿਆਲਾ ਗੁਰੂ ਵਾਸੀ ਸ਼ਹਿਰ ਨੂੰ ਸਵੱਛ ਤੇ ਕੂੜਾ ਮੁਕਤ ਬਣਾਉਣ ਲਈ ਨਗਰ ਕੌਂਸਲ ਦਾ ਸਾਥ ਦੇਣ-

ਜੰਡਿਆਲਾ ਗੁਰੂ, 23 ਜੂਨ-(ਸਿਕੰਦਰ ਮਾਨ)- ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅੰਮ੍ਰਿਤਸਰ ਅਤੇ ਪੀ.ਐਮ ਆਈ.ਡੀ.ਸੀ ਦੇ ਦਿਸ਼ਾ ਨਿਰਦੇਸ਼ ਤਹਿਤ ਨਗਰ ਕੌਂਸਲ…

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ – #gurpurab #SriGuruHargobindSahibJi…

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸ਼੍ਰੀਨਗਰ ‘ਚ PM ਨਰਿੰਦਰ ਮੋਦੀ ਕਰ ਰਹੇ ਯੋਗਾ-

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸ਼੍ਰੀਨਗਰ ‘ਚ PM ਨਰਿੰਦਰ ਮੋਦੀ ਕਰ ਰਹੇ ਯੋਗਾ- ਵੇਖੋ #InternationalYogaDay2024 #InternationalYogaDay #Fitness #YogaDay2024 #YogaDay #WorldYogaDay2024 #PMNarendraModi