Flash News
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਤੇ ਭਾਈ ਮਹਿਤਾ ਸਮੇਤ…

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ

ਜਿਲ੍ਹਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ – ਸ਼੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਟੇਕਿਆ ਮੱਥਾ’ ਅੰਮ੍ਰਿਤਸਰ 14 ਸਤੰਬਰ-(ਡਾ. ਮਨਜੀਤ ਸਿੰਘ,…

ਬਾਬਾ ਮੁਰਾਦ ਸ਼ਾਹ ਜੀ ਦਾ 64ਵਾਂ ਉਰਸ ਡੇਰਾ ਬਾਬਾ ਮੁਰਾਦ ਸ਼ਾਹ ਟਰੱਸਟ ਵੱਲੋਂ ਨਕੋਦਰ ਵਿਖੇ ਮਨਾਇਆ-

ਨਕੋਦਰ, 13 ਸਤੰਬਰ-(ਸਿਕੰਦਰ ਮਾਨ)- ਅੱਜ ਨਕੋਦਰ ਵਿਖੇ ਬਾਬਾ ਮੁਰਾਦ ਸ਼ਾਹ ਜੀ ਦਾ 64ਵਾਂ ਉਰਸ ਡੇਰਾ ਬਾਬਾ ਮੁਰਾਦ ਸ਼ਾਹ ਜੀ ਟਰੱਸਟ…

ਭਾਜਪਾ ਆਗੂ ਤੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਵੱਲੋਂ ਰਾਹੁਲ ਗਾਂਧੀ ਦੇ ਬਿਆਨ ਦੀ ਪੁਰਜੋਰ ਸ਼ਬਦਾਂ ‘ਚ ਨਿੰਦਾ-

ਜੰਡਿਆਲਾ ਗੁਰੂ, 12 ਸਤੰਬਰ-(ਸਿਕੰਦਰ ਮਾਨ)- ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਸਿੱਖਾਂ…

ਡਿਪਟੀ ਕਮਿਸ਼ਨਰ ਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡ ਬੰਡਾਲਾ ਤੇ ਤਾਰਾਗੜ੍ਹ ਪੁੱਜੇ- ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

ਪਰਾਲੀ ਦੀ ਅੱਗ ਲਈ ਇਲਾਕੇ ਦਾ ਥਾਣਾ ਮੁੱਖੀ ਤੇ ਹੋਵੇਗੀ ਕਾਰਵਾਈ – ਐਸ.ਐਸ.ਪੀ. ਅੰਮ੍ਰਿਤਸਰ 12 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮਨਾਇਆ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ –

 ਜੰਡਿਆਲਾ ਗੁਰੂ, 12 ਸਤੰਬਰ-(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ…

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ –

ਜੰਡਿਆਲਾ ਗੁਰੂ, 12 ਸਤੰਬਰ-(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ…

ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਮਰਹੂਮ ਕਾਮਰੇਡ ਜਗਤਾਰ ਸਿੰਘ ਮਹਿਲਾਂਵਾਲਾ ਦੀ ਸਲਾਨਾ ਬਰਸੀ ਮਨਾਈ-

  ਅੰਮ੍ਰਿਤਸਰ, 11 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਮਰਹੂਮ ਕਾਮਰੇਡ ਜਗਤਾਰ ਸਿੰਘ ਮਹਿਲਾਂਵਾਲਾ ਦੀ ਸਲਾਨਾ ਬਰਸੀ…

ਪਰਾਲੀ ਨੂੰ ਵੱਧ ਅੱਗ ਲਗਾਉਣ ਵਾਲੇ ਪਿੰਡਾਂ ਵਿੱਚ ਪਹੁੰਚ ਕੇ ਐਸ ਡੀ ਐਮ ਕਰਨ ਕਿਸਾਨਾਂ ਨਾਲ ਮੀਟਿੰਗਾਂ- ਡਿਪਟੀ ਕਮਿਸ਼ਨਰ

ਪਰਾਲੀ ਦੀ ਅੱਗ ਲਈ ਇਲਾਕੇ ਦਾ ਥਾਣਾ ਮੁਖੀ ਹੋਵੇਗਾ ਜਿੰਮੇਵਾਰ- ਐਸ.ਐਸ.ਪੀ ਚਰਨਜੀਤ ਸਿੰਘ  ਅੰਮ੍ਰਿਤਸਰ, 11 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…