Flash News
ਅਟਾਰੀ-ਵਾਹਗਾ ਸਰਹੱਦ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਅਮਨ ਪਸੰਦ ਜਥੇਬੰਦੀਆਂ ਵਲੋਂ ਬੁਲਾਈ ਜਾਵੇਗੀ ਵਿਸ਼ੇਸ਼ ਕਨਵੈਨਸ਼ਨ- ਮਾਣਕ,ਯਾਦਵ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-

ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-

ਧਾਲੀਵਾਲ ਨੇ ਖੁੱਦ ਝਾੜੂ ਲਗਾ ਕੇ ਆਲੇ ਦੁਆਲੇ ਦੀ ਗੰਦਗੀ ਨੂੰ ਸਾਫ ਕਰਨ ‘ਚ ਕੀਤੀ ਅਗਵਾਈ- ਅੰਮ੍ਰਿਤਸਰ/ਅਜਨਾਲਾ, 28 ਮਾਰਚ(ਡਾ. ਮਨਜੀਤ…

ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਲਦੀ ਬੁੱਤ ਸਥਾਪਿਤ ਕਰਾਂਗੇ-ਧਾਲੀਵਾਲ ਪਾਰਟੀ ਦਫਤਰ ਅਜਨਾਲਾ ਵਿਖੇ ਮਨਾਇਆ ਗਿਆ ਸ਼ਹੀਦੇ ਆਜ਼ਮ ਭਗਤ…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-

ਅਧਿਕਾਰੀਆਂ ਨੂੰ ਸਾਰੇ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਭਗਵੰਤ ਮਾਨ ਸਰਕਾਰ ਵੱਲੋਂ ਹਲਕਾ ਜੰਡਿਆਲਾ ਗੁਰੂ…

ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-

ਸਾਰਿਆਂ ਦੀ ਸਹਿਮਤੀ ਨਾਲ ਪ੍ਰੈੱਸ ਕਲੱਬ ਦੀਆਂ ਵੋਟਾਂ ਬਣਾਉਣ ਲਈ 11 ਮੈਂਬਰੀ ਕਮੇਟੀ ਗਠਿਤ ਨਵੀਆਂ ਵੋਟਾਂ ਬਣਾਉਣ ਲਈ ਸਮਾਂ ਸਾਰਣੀ…

ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਨੂੰ ਦਿੱਤੀ ਵੱਡੀ ਸੌਗਾਤ ਪਿੰਡ ਗੱਦਲੀ ਵਿੱਚ 66 ਕੇ.ਵੀ.…

ਬਜ਼ੁਰਗਾਂ ਦੇ ਸਤਿਕਾਰ ਨਾਲ ਹੀ ਚੰਗੇ ਸਮਾਜ ਦੀ ਸਿਰਜਣਾ ਹੋ ਸਕਦੀ- ਸੈਮਸਨ ਮਸੀਹ

ਅੰਮ੍ਰਿਤਸਰ, 17 ਮਾਰਚ-(ਡਾ. ਮਨਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ…

ਪ੍ਰੈੱਸ ਕਲੱਬ ਅੰਮ੍ਰਿਤਸਰ ਦੀ ਚੋਣ ਸਬੰਧੀ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ 17 ਮਾਰਚ ਨੂੰ ਦੁਪਹਿਰ 01:00 ਵਜੇ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਅਤੇ ਵੱਖ-ਵੱਖ ਪੱਤਰਕਾਰ ਐਸੋਸੀਏਸ਼ਨਾਂ/ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਰੱਖੀ ਮੀਟਿੰਗ-

ਚੋਣ ਨਿਯਮਾਂ ਅਤੇ ਪੱਤਰਕਾਰਾਂ ਦੀ ਵੋਟਰ ਸੂਚੀ ਤਿਆਰ ਕਰਨ ਸਬੰਧੀ ਕੀਤੀ ਜਾਵੇਗੀ ਵਿਚਾਰ- ਅੰਮ੍ਰਿਤਸਰ, 16 ਮਾਰਚ (ਡਾ. ਮਨਜੀਤ ਸਿੰਘ) –…

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ‘ਚ ਭਰੀ ਹਾਜ਼ਰੀ-

ਅਜਿਹੇ ਜੋੜ ਮੇਲੇ ਸਾਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਦੇ – ਹਰਭਜਨ ਸਿੰਘ ਈਟੀਓ ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ…

ਖੁਰਾਕ ਸਪਲਾਈ ਵਿਭਾਗ ਅਤੇ ਪੁਲਿਸ ਨੇ ਸਾਂਝੇ ਤੌਰ ਤੇ ਗੈਸ ਏਜੰਸੀਆਂ ਦੀ ਕੀਤੀ ਚੈਕਿੰਗ-

ਅੰਮ੍ਰਿਤਸਰ, 13 ਮਾਰਚ-(ਡਾ. ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਸਰਦਾਰ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋ…