Flash News
ਅਟਾਰੀ-ਵਾਹਗਾ ਸਰਹੱਦ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਅਮਨ ਪਸੰਦ ਜਥੇਬੰਦੀਆਂ ਵਲੋਂ ਬੁਲਾਈ ਜਾਵੇਗੀ ਵਿਸ਼ੇਸ਼ ਕਨਵੈਨਸ਼ਨ- ਮਾਣਕ,ਯਾਦਵ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-

ਹਰੇਕ ਪੰਚਾਇਤ ਵੱਲੋਂ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮ ਮੌਕੇ ਉੱਤੇ ਜਾ ਕੇ ਵੇਖਾਂਗਾ- ਕੁਲਦੀਪ ਸਿੰਘ ਧਾਲੀਵਾਲ

ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਵਿੱਚ ਕੰਮ ਕਰਵਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ 18 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕੈਬਨਿਟ…

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

ਅਕਾਦਮਿਕ ਵਿਦਵਾਨਾਂ ਦੀ ਕਮੇਟੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਕਰੇਗੀ ਪੜਚੋਲ- ਸ. ਰਘੂਜੀਤ ਸਿੰਘ ਵਿਰਕ ਜਥੇਦਾਰ ਸ੍ਰੀ ਅਕਾਲ…

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਿਧਾਇਕ ਡਾ. ਅਜੇ ਗੁਪਤਾ ਦੇ ਘਰ ਪਹੁੰਚੇ: ਵਿਧਾਇਕ ਦੇ ਪੁੱਤਰ ਨੂੰ ਵਿਆਹ ਦੀ ਦਿੱਤੀ ਵਧਾਈ

ਅੰਮ੍ਰਿਤਸਰ, 16 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ…

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 14 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ…

ਪੰਜਾਬ ਵਿੱਚ ਸਿੱਖਿਆ ਖੇਤਰ ਸੁਧਾਰਨਾ ਸਾਡੀ ਸਰਕਾਰ ਦੀ ਤਰਜੀਹ – ਹਰਭਜਨ ਸਿੰਘ ਈ.ਟੀ.ੳ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਸਲਾਨਾ ਸਮਾਰੋਹ ਵਿੱਚ ਕੈਬਨਿਟ ਮੰਤਰੀ ਈ ਟੀ ਓ ਨੇ ਕੀਤੀ ਸਿਰਕਤ ਜੰਡਿਆਲਾ ਗੁਰੂ…

ਰੈਡ ਕਰਾਸ ਸੁਸਾਇਟੀ ਨਸ਼ਿਆਂ ਵਿਰੁੱਧ ਚਲਾਏਗੀ ਮੁਹਿੰਮ : ਸ਼ਿਵਦੁਲਾਰ ਸਿੰਘ ਢਿੱਲੋਂ

ਅੰਮ੍ਰਿਤਸਰ 12 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ…

ਸੜਕ ਦੁਰਘਟਨਾਵਾਂ ਦੇ ਜਖਮੀਆਂ ਲਈ ਹਰ ਤਹਿਸੀਲ ਵਿੱਚ ਬਣਾਇਆ ਜਾਵੇ ਇੱਕ ਇੱਕ ਟਰੋਮਾ ਸੈਂਟਰ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸੜਕ ਸੁਰੱਖਿਆ ਸਬੰਧੀ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਔਰਤਾਂ ਦੀ ਜੋਨ ਇਕਾਈ ਦੀ ਚੋਣ-

ਅੰਮ੍ਰਿਤਸਰ, 10ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ…