Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 25 ਜਨਵਰੀ – – ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਤਹਿਸੀਲਦਾਰ ਚੋਣਾਂ ਸ.…

ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਦਾ ਨਾਮ ਪ੍ਰਸਿੱਧ ਸਾਹਿਤਕਾਰ ਬਲਵੰਤ ਗਾਰਗੀ ਦੇ ਨਾਮ ਉਤੇ ਰੱਖਿਆ

ਮੀਤ ਹੇਅਰ ਨੇ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਬਰਨਾਲਾ, 25 ਜਨਵਰੀ — ਮੁੱਖ ਮੰਤਰੀ ਸ. ਭਗਵੰਤ ਸਿੰਘ…

ਨੌਜਵਾਨ ਆਪਣੀ ਵੋਟ ਬਨਾਉਣ ਅਤੇ ਇਸਦਾ ਇਸਤੇਮਾਲ ਕਰਕੇ ਸਮਾਜਿਕ ਜਿੰਮੇਵਾਰੀ ਨਿਭਾਉਣ — ਜ਼ਿਲ੍ਹਾ ਚੋਣ ਅਫਸਰ

14ਵੇਂ ਨੈਸ਼ਨਲ ਵੋਟਰ ਦਿਵਸ ਮੌਕੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ 18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਵੋਟਾਂ ਬਣਾਉਣ ਵਾਲੇ ਅਧਿਕਾਰੀਆਂ…

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਵੋਟਰ ਦਿਵਸ ਮਨਾਇਆ ਗਿਆ

ਫਰੀਦਕੋਟ, 25 ਜਨਵਰੀ — ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ…

ਫੂਡ ਸੇਫਟੀ ਆਨ ਵੀਲਜ ਵੈਨ ਨੂੰ ਐਮ.ਐਲ.ਏ. ਕਸ਼ਮੀਰ ਸਿੰਘ ਸੋਹਲ ਵੱਲੋ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ

ਤਰਨ ਤਾਰਨ 25 ਜਨਵਰੀ -( ਡਾ. ਦਵਿੰਦਰ ਸਿੰਘ,  ਅਮਰਪਾਲ ਸਿੰਘ ਬੱਬੂ)- ਜਿਲ੍ਹਾ ਤਰਨ ਤਾਰਨ ਨੂੰ ਮਿਲੀ ਫੂਡ ਸੇਫਟੀ ਆਨ ਵੀਲਜ…

ਵੋਟ ਬਣਵਾਉਣਾ ਤੇ ਉਸ ਦਾ ਬਿਨਾਂ ਕਿਸੇ ਲਾਲਚ ਜਾਂ ਪ੍ਰਭਾਵ ਤੋਂ ਇਸਤੇਮਾਲ ਕਰਨਾ ਸਾਡਾ ਸੰਵਿਧਾਨਕ ਹੱਕ ਤੇ ਸਮਾਜਿਕ ਜਿੰਮੇਵਾਰੀ-ਜ਼ਿਲ੍ਹਾ ਚੋਣ ਅਫ਼ਸਰ

ਸਮੂਹ ਨਾਗਰਿਕਾਂ ਨੂੰ ਬਿਨ੍ਹਾ ਕਿਸੇ ਲਾਲਚ ਜਾਂ ਪ੍ਰਭਾਵ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਦਿਵਾਇਆ ਪ੍ਰਣ ਨੈਸ਼ਨਲ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਓ.ਡੀ.ਐੱਫ ਪਲੱਸ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ…

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 29 ਜਨਵਰੀ ਤੋਂ ਸ਼ੁਰੂ

ਅੰਮ੍ਰਿਤਸਰ 25 ਜਨਵਰੀ -(ਡਾ. ਮਨਜੀਤ ਸਿੰਘ)-ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ…