Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਕਿਸਾਨਾਂ ਵੱਲੋਂ ਕੇਂਦਰ ਦਾ ਪ੍ਰਸਤਾਵ ਰੱਦ – ਪ੍ਰਸਤਾਵ ਕਿਸਾਨਾਂ ਦੇ ਹੱਕ ‘ਚ ਨਹੀਂ – ਸਰਵਣ ਸਿੰਘ ਪੰਧੇਰ 

ਕਿਸਾਨਾਂ ਵੱਲੋਂ ਕੇਂਦਰ ਦਾ ਪ੍ਰਸਤਾਵ ਰੱਦ – ਪ੍ਰਸਤਾਵ ਕਿਸਾਨਾਂ ਦੇ ਹੱਕ ‘ਚ ਨਹੀਂ – ਪੰਧੇਰ #nasihattoday #kisanandolan

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਵਰਚੁਅਲ ਉਦਘਾਟਨ

ਨਵਾਂਸ਼ਹਿਰ, 19 ਫਰਵਰੀ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ…

ਰੇਲਵੇ ਸਟੇਸ਼ਨ ‘ਤੇ ਡਿਜੀਟਲ ਇਨਫਰਮੇਸ਼ਨ ਸੈਂਟਰ ਸੰਗਤਾਂ ਦੀ ਸੇਵਾ ਵਿੱਚ ਹਮੇਸ਼ਾਂ ਤੱਤਪਰ- ਡਾ. ਵਿਜੇ ਸਤਬੀਰ ਸਿੰਘ

ਜੰਡਿਆਲਾ ਗੁਰੂ, 19 ਫ਼ਰਵਰੀ-(ਸ਼ਿੰਦਾ ਲਾਹੌਰੀਆ)- ਤਖ਼ਤ ਸੱਚਖੰਡ ਸਾਹਿਬ ਪਰੀਸਰ ਵਿਖੇ ਮੀਡੀਆ ਸੈਂਟਰ ਅਤੇ ਰੇਲਵੇ ਸਟੇਸ਼ਨ ‘ਤੇ ਡਿਜੀਟਲ ਇਨਫਰਮੇਸ਼ਨ ਸੈਂਟਰ ਦਾ…

ਐਡਵੋਕੇਟ ਧਾਮੀ ਨੇ ਜੈਤੋ ਮੋਰਚੇ ਬਾਰੇ ਸਚਿੱਤਰ ਪੁਸਤਕ ‘ਖੂਨੀ ਦਾਸਤਾਨ’ ਕੀਤੀ ਜਾਰੀ

ਜੈਤੋਂ/ ਅੰਮ੍ਰਿਤਸਰ, 19 ਫਰਵਰੀ -( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ…

ਸਿੱਖ ਕੌਮ ਨੇ ਹਮੇਸ਼ਾ ਹੀ ਹੱਕ ਸੱਚ ਦੀ ਪਹਿਰੇਦਾਰੀ ਵਾਸਤੇ ਵੱੱਡੀਆਂ ਕੁਰਬਾਨੀਆਂ ਦਿੱਤੀਆਂ-ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਹੋਏ ਆਰੰਭ ਗੁਰਦੁਆਰਾ ਟਿੱਬੀ ਸਾਹਿਬ ਤੋਂ ਗੁਰਦੁਆਰਾ ਸ੍ਰੀ ਅੰਗੀਠਾ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ 86 ਲੱਖ ਦੀ ਲਾਗਤ ਵਾਲੇ ਦੋ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਆਲੋਅਰਖ ਵਿਚ 63.04 ਲੱਖ ਦੀ ਲਾਗਤ ਵਾਲੀ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ ਭਵਾਨੀਗੜ੍ਹ/ਸੰਗਰੂਰ, 19 ਫਰਵਰੀ – ਮੁੱਖ ਮੰਤਰੀ ਭਗਵੰਤ…

ਖਨੌਰੀ ਬਾਰਡਰ ਤੋਂ ਮੰਦਭਾਗੀ ਖ਼ਬਰ- 70 ਸਾਲਾ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ –

ਖਨੌਰੀ ਬਾਰਡਰ ਤੋਂ ਮੰਦਭਾਗੀ ਖ਼ਬਰ- 70 ਸਾਲਾ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ – #nasihattoday#KisanAndolan2.0 #Khanuriborder #farmerprotest2.0 #Government…

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਮੂਹਿਕ ਵਿਆਹ ਮੇਲਾਵਾ ਮਈ 2024 ਵਿੱਚ ਹੋਵੇਗਾ-ਡਾ. ਵਿਜੇ ਸਤਬੀਰ ਸਿੰਘ

ਜੰਡਿਆਲਾ ਗੁਰੂ, 19 ਫਰਵਰੀ (ਸ਼ਿੰਦਾ ਲਾਹੌਰੀਆ )-ਗੁਰਦੁਆਰਾ ਬੋਰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ…