Flash News
ਬਾਬਾ ਨਿਹਾਲ ਦਾਸ ਜੀ ਦੀ ਯਾਦ ‘ਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ, ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ੳ ਨੇ ਭਰੀ ਹਾਜ਼ਰੀ-
ਲੋਕ ਪੱਖੀ ਮਾਨ ਸਰਕਾਰ ਨੂੰ ਅਗਲੀਆਂ ਚੋਣਾਂ ‘ਚ ਰੀਪੀਟ ਕਰਨ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ – ਕੁਲਦੀਪ ਸਿੰਘ ਧਾਲੀਵਾਲ
ਹੜ੍ਹ ਪੀੜ੍ਹਤ ਵਿਧਵਾਵਾਂ ਅਤੇ ਅਪਾਹਿਜਾਂ ਦਾ ਮੁੜ ਵਸੇਬਾ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ – ਵਧੀਕ ਡਿਪਟੀ ਕਮਿਸ਼ਨਰ
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਟਰਾਂਸਪੋਰਟਰਾਂ ਵਲੋਂ ਹਿੱਟ ਐਂਡ ਰਨ ਕਾਨੂੰਨ ਅਤੇ ਬੰਦ ਕੀਤੇ ਗਏ ਕਮਰਸ਼ੀਅਲ ਪਾਸ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ —

ਲੁਧਿਆਣਾ, 18 ਜਨਵਰੀ — ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਟਰਾਂਸਪੋਰਟਰਾਂ ਵਲੋਂ ਹਿੱਟ ਐਂਡ ਰਨ ਕਾਨੂੰਨ ਅਤੇ ਟੋਲ ਪਲਾਜ਼ਾ…

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵੱਖ ਵੱਖ ਵਿਕਾਸ ਕਾਰਜਾਂ ਲਈ ਵੰਡੀਆਂ ਕਰੀਬ 75.50 ਲੱਖ ਰੁਪਏ ਦੀਆਂ ਵਿਵੇੇਕੀ ਗ੍ਰਾਂਟਾਂ

ਬਿਨ੍ਹਾਂ ਕਿਸੇ ਭੇਦਭਾਵ ਦੇ ਪਿੰਡਾਂ ਅੰਦਰ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ –ਲਾਲ ਚੰਦ ਕਟਾਰੂਚੱਕ ਪਠਾਨਕੋਟ, 18 ਜਨਵਰੀ — ਸ.…

ਡੇਅਰੀ ਵਿਕਾਸ ਵਿਭਾਗ ਵੱਲੋਂ ਤੁਗਲਵਾਲ ਵਿਖੇ ਬਲਾਕ ਪੱਧਰੀ ਸੈਮੀਨਾਰ ਦਾ ਆਯੋਜਿਨ

ਕਿਸਾਨਾਂ ਨੂੰ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗੁਰਦਾਸਪੁਰ, 18 ਜਨਵਰੀ  — ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਨੈਸ਼ਨਲ…

ਅਗਨੀਵੀਰ ਭਰਤੀ ਰੈਲੀ ਸਬੰਧੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਸ਼ੁਰੂ

ਗੁਰਦਾਸਪੁਰ, 18 ਜਨਵਰੀ — ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ…

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ ਜੋਰਾਂ ’ਤੇ

ਬਟਾਲਾ, 18 ਜਨਵਰੀ —  ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,…

ਸ਼ਰਧਾਲੂ ਯਾਤਰਾ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਤੇ ਸਾਲਾਸਰ…